ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਪਹੁੰਚੀ ਲੱਖਾਂ ਦੀ ਗਿਣਤੀ ‘ਚ ਸੰਗਤ
ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ…