ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਨਜਾਇਜ ਮਾਈਨਿੰਗ ਤੇ 01 ਟਰੈਕਟਰ ਸਮੇਤ ਟਰਾਲੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨਜਾਇਜ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਬਲਰਾਜ…