ਇਸ ਸਰਕਾਰੀ ਸਕੂਲ ਦੇ ਟਾਪਰਾਂ ਨੂੰ ਹਵਾਈ ਸਫਰ ਕਰਵਾਉਣਗੇ ਪ੍ਰਿੰਸੀਪਲ
ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੜ੍ਹਾਈ ‘ਚ ਟਾਪ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਅਨੋਖਾ ਕਦਮ ਚੁੱਕਿਆ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਜੇਕਰ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਕੋਈ ਵੀ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਟੇਟ ਮੈਰਿਟ ਸੂਚੀ ਵਿੱਚ ਸ਼ਾਮਲ ਹੋਵੇਗਾ ਤਾਂ ਪ੍ਰਿੰਸੀਪਲ ਖੁਦ ਉਸ…