ਪੰਜਾਬ, ਹਰਿਆਣਾ ਤੇ ਉਤਰਾਖੰਡ ‘ਚ ਜਾਰੀ ਰਹੇਗਾ ਸੰਘਣੀ ਧੁੰਦ ਦਾ ਕਹਿਰ
ਭਾਰਤੀ ਮੌਸਮ ਵਿਭਾਗ ਵੱਲੋਂ ਉਤਰ ਭਾਰਤ ਵਿੱਚ ਅਜੇ ਠੰਢ ਤੋਂ ਰਾਹਤ ਨਾ ਮਿਲਣ ਦੇ ਸੰਕੇਤ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁੱਝ ਦਿਨਾਂ ਦੌਰਾਨ ਧੁੰਦ ਦਾ ਕਹਿਰ ਜਾਰੀ ਰਹੇਗਾ ਅਤੇ ਕੁੱਝ ਇਲਾਕਿਆਂ ਵਿੱਚ ਸ਼ੀਤ ਲਹਿਰ ਦਾ ਜ਼ੋਰ ਰਹਿ ਸਕਦਾ ਹੈ। ਮੌਸਮ ਵਿਗਿਆਨੀ ਅਨੁਸਾਰ ਗੰਗਾ ਨਦੀ ਨਾਲ ਲਗਦੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਤੋਂ ਕੋਈ ਰਾਹਤ ਨਹੀਂ…