ਪੰਜਾਬ ਵਿੱਚ ਜਲਦ ਹੀ ਸ਼ੁਰੂ ਹੀਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਵਿੱਚ ਜਲਦ ਹੀ ਸ਼ੁਰੂ ਹੀਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ:  ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ। ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ…

ਲਾਸ਼ ਬਦਲਣ ਮਾਮਲੇ ‘ਚ ਵੱਡਾ ਖੁਲਾਸਾ
|

ਲਾਸ਼ ਬਦਲਣ ਮਾਮਲੇ ‘ਚ ਵੱਡਾ ਖੁਲਾਸਾ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਲਾਸ਼ ਬਦਲਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਜੀਆਰਪੀ ਦੇ ਮ੍ਰਿਤਕ ਮੁਲਾਜ਼ਮ ਨੌਜਵਾਨ ਦਾ ਗਾਰਡ ਆਫ ਆਨਰ ਨਾਲ ਸਸਕਾਰ ਕੀਤਾ ਜਾਣਾ ਸੀ, ਪਰੰਤੂ ਦੂਜੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਬੀਤੇ ਦਿਨ ਜਿਸ ਨੌਜਵਾਨ ਦਾ ਸਸਕਾਰ ਕੀਤਾ ਗਿਆ, ਉਸਦੇ ਪਰਿਵਾਰ ਮੈਂਬਰਾਂ ਵੱਲੋਂ ਲਾਸ਼ ਬਦਲਣ…

ਭਾਰਤ,ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ,ਫੈਜ਼ਾਬਾਦ ਤੋਂ 79 ਕਿਲੋਮੀਟਰ ਭੂਚਾਲ ਦਾ ਕੇਂਦਰ
|

ਭਾਰਤ,ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ,ਫੈਜ਼ਾਬਾਦ ਤੋਂ 79 ਕਿਲੋਮੀਟਰ ਭੂਚਾਲ ਦਾ ਕੇਂਦਰ

ਵੀਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਦੇ ਨਾਲ-ਨਾਲ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਲਾਹੌਰ ਦੇ ਵਿੱਚ ਵੀ ਭੂਚਾਲ ਦੇ ਝਟਕੇ ਲੱਗਣ ਦੀ ਸੂਚਨਾ ਹੈ। ਭਾਰਤ ਵਿੱਚ ਪੰਜਾਬ, ਜੰਮੂ-ਕਸ਼ਮੀਰ, ਦਿੱਲੀ-ਐੱਨਸੀਆਰ ਅਤੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਦੇ ਮੁਤਾਬਕ…

ਵਿਦੇਸ਼ ‘ਚ ਕੰਮ ਕਰਨ ਜਾਂ ਸੈਟਲ ਹੋਣ ਲਈ ਇਹ ਕੰਮ ਜ਼ਰੂਰੀ, ਜਾਣੋ 9,5 ਤੇ 1 ਨਾਲ ਕਿਵੇਂ ਪਲਟੇਗੀ ਕਿਸਮਤ
| |

ਵਿਦੇਸ਼ ‘ਚ ਕੰਮ ਕਰਨ ਜਾਂ ਸੈਟਲ ਹੋਣ ਲਈ ਇਹ ਕੰਮ ਜ਼ਰੂਰੀ, ਜਾਣੋ 9,5 ਤੇ 1 ਨਾਲ ਕਿਵੇਂ ਪਲਟੇਗੀ ਕਿਸਮਤ

ਕਿਸੇ ਜਾਂ ਹੋਰ ਕਾਰਨਾਂ ਕਰਕੇ, ਜੇਕਰ ਕੋਈ ਵਿਅਕਤੀ ਦੂਜੇ ਦੇਸ਼ ਦਾ ਵੀਜ਼ਾ ਪ੍ਰਾਪਤ ਕਰਨ ਵਿੱਚ ਅਸਮਰੱਥ ਹੈ, ਪਰ ਉਹ ਵਿਦੇਸ਼ ਵਿੱਚ ਕੰਮ ਕਰਨਾ ਜਾਂ ਸੈਟਲ ਕਰਨਾ ਚਾਹੁੰਦਾ ਹੈ ਜਾਂ ਯਾਤਰਾ ਕਰਨ ਲਈ ਲੋੜੀਂਦੇ ਮੌਕੇ ਨਹੀਂ ਪ੍ਰਾਪਤ ਕਰ ਰਿਹਾ ਹੈ, ਤਾਂ ਉਸਨੂੰ 9,5 ਅਤੇ 1 ਵਿੱਚ ਅੰਕਾਂ ਦੀ ਪਲੇਸਮੈਂਟ ਲੱਭਣੀ ਚਾਹੀਦੀ ਹੈ। ਉਸਦੀ ਜਨਮ ਮਿਤੀ ਜੋ…