ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ…

ਪੰਜਾਬ ਸਮੇਤ ਕਈ ਰਾਜਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ
| |

ਪੰਜਾਬ ਸਮੇਤ ਕਈ ਰਾਜਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਜਿੱਥੇ ਬ੍ਰੈਂਟ ਕਰੂਡ ਥੋੜਾ ਘਟਿਆ ਹੈ, ਉੱਥੇ ਡਬਲਯੂ.ਟੀ.ਆਈ. ਵਿੱਚ ਮਾਮੂਲੀ ਵਾਧਾ ਹੋਇਆ ਹੈ। ਬ੍ਰੈਂਟ ਕਰੂਡ 0.12 ਡਾਲਰ (0.15%) ਦੀ ਗਿਰਾਵਟ ਨਾਲ 78.57 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਡਬਲਯੂਟੀਆਈ $ 0.10 (0.14%) ਦੇ ਵਾਧੇ ਨਾਲ $ 73.77 ਪ੍ਰਤੀ ਬੈਰਲ ‘ਤੇ…

ਹਿਮਾਚਲ ‘ਚ ਸਾਬਕਾ ਫੌਜੀ ਨੇ ਇੱਕੋ ਪਰਿਵਾਰ ਦੇ 4 ਮੈਂਬਰਾਂ ਨੂੰ ਮਾਰੀ ਗੋਲੀ

ਹਿਮਾਚਲ ‘ਚ ਸਾਬਕਾ ਫੌਜੀ ਨੇ ਇੱਕੋ ਪਰਿਵਾਰ ਦੇ 4 ਮੈਂਬਰਾਂ ਨੂੰ ਮਾਰੀ ਗੋਲੀ

ਹਿਮਾਚਲ ਪ੍ਰਦੇਸ਼ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਹਮੀਰਪੁਰ ਜ਼ਿਲ੍ਹੇ ਦਾ ਹੈ। ਇੱਥੇ ਇੱਕ ਸੇਵਾਮੁਕਤ ਫ਼ੌਜੀ ਨੇ ਇੱਕੋ ਪਰਿਵਾਰ ਦੇ 4 ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਸ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ, ਜਦੋਂ ਕਿ ਨੂੰਹ ਅਤੇ ਸਹੁਰਾ ਜ਼ਖ਼ਮੀ ਹੋ ਗਏ। ਫਿਲਹਾਲ ਪੁਲਿਸ ਨੇ ਦੋਸ਼ੀ ਸਾਬਕਾ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਘਟਨਾ…

ਪੁਜਾਰੀ ਨੇ ਮਹਿਲਾ ਨੂੰ ਘਸੀਟ ਕੇ ਮੰਦਰ ‘ਚੋਂ ਬਾਹਰ ਸੁੱਟਿਆ

ਪੁਜਾਰੀ ਨੇ ਮਹਿਲਾ ਨੂੰ ਘਸੀਟ ਕੇ ਮੰਦਰ ‘ਚੋਂ ਬਾਹਰ ਸੁੱਟਿਆ

ਸੋਸ਼ਲ ਮੀਡੀਆ ਉਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਬੈਂਗਲੁਰੂ ਦੇ ਅੰਮ੍ਰਿਤਾ ਹੱਲੀ ਦਾ ਹੈ, ਜਿਸ ਵਿਚ ਪੁਜਾਰੀ ਵੱਲੋਂ ਇੱਕ ਔਰਤ ਨੂੰ ਮੰਦਰ ਵਿੱਚੋਂ ਖਿੱਚ ਕੇ ਬਾਹਰ ਲਿਜਾਇਆ ਜਾ ਰਿਹਾ ਹੈ ਅਤੇ ਉਸ ਨੂੰ ਵਾਰ-ਵਾਰ ਥੱਪੜ ਮਾਰੇ ਜਾ ਰਹੇ ਹਨ। ਹਾਲਾਂਕਿ ਇਹ ਘਟਨਾ 21 ਦਸੰਬਰ ਦੀ ਹੈ ਪਰ ਹੁਣ ਇਹ ਸਾਹਮਣੇ ਆਈ…

ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ

ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ

ਰਾਜਸਥਾਨ ਦੇ ਜੋਧਪੁਰ ‘ਚ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ (Horrific Road Accident) ਵਾਪਰਿਆ। ਇੱਥੇ ਜੋਧਪੁਰ ਤੋਂ ਓਸੀਆਂ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਦੀ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਦੇ ਕੈਬਿਨਾਂ ਵਿਚ ਬੈਠੇ ਲੋਕ ਇਨ੍ਹਾਂ ਵਿਚ ਫਸ…

ਭਾਰਤ ਵਿਚ ਵੀ ਮੁਲਾਜ਼ਮਾਂ ਦੀ ਛਾਂਟੀ ਦੀ ਤਿਆਰੀ, ਇੰਨੇ ਲੋਕਾਂ ਦੀ ਜਾਵੇਗੀ ਨੌਕਰੀ…
|

ਭਾਰਤ ਵਿਚ ਵੀ ਮੁਲਾਜ਼ਮਾਂ ਦੀ ਛਾਂਟੀ ਦੀ ਤਿਆਰੀ, ਇੰਨੇ ਲੋਕਾਂ ਦੀ ਜਾਵੇਗੀ ਨੌਕਰੀ…

ਰੈਵੇਨਿਊ ਅਤੇ ਮੁਨਾਫੇ ‘ਚ ਕਮੀ ਨਾਲ ਜੂਝ ਰਹੀ ਐਮਾਜ਼ਾਨ ਨੇ 18,000 ਕਰਮਚਾਰੀਆਂ ਨੂੰ ਕੱਢਣ (Amazon layoff) ਦਾ ਫੈਸਲਾ ਕੀਤਾ ਹੈ। ਐਮਾਜ਼ਾਨ ਦੇ ਸੀਈਓ ਐਂਡੀ ਜੇਸੀ ਨੇ ਵੀ ਆਪਣੇ ਸਟਾਫ਼ ਨੂੰ ਭੇਜੇ ਇੱਕ ਨੋਟ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਐਮਾਜ਼ਾਨ ਲਈ ਭਾਰਤ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਨਾਮ ਵੀ ਛਾਂਟੀ ਦੀ ਸੂਚੀ ਵਿੱਚ ਹਨ।…