ਜਲੰਧਰ (ਦਿਹਾਤੀ) ਦੀ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਲੋਹੀਆਂ ਦੀ ਪੁਲੀਸ ਪਾਰਟੀ ਵੱਲੋ ਦੋ ਪੀ.ਉਸ ਨੂੰ ਜੇਰੇ ਧਾਰਾ 299 CrPç ਤਹਿਤ ਵੱਖ-ਵੱਖ ਮੁਕੱਦਮਿਆ ਜਿਵੇਂ 399, 102 IPC, ਆਰਮ ਐਕਟ ਅਤੇ 379 ਬੀ IPC ਅਤੇ 379,411 IPC ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ,ਜਲੰਧਰ- ਦਿਹਾੜੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਅਤੇ ਭਗੌੜਿਆ ਖਿਲਾਫ ਜੁਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ), ਸ੍ਰੀ ਗੁਰਪ੍ਰੀਤ ਸਿੰਘ ਗਿੱਲ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਘੋੜਾ ਮੁੱਖ…