ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ
|

ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ: Amritsar: ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵਲੋਂ ਰੈੱਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਲੱਗਭਗ 12 ਸਕੂਲਾਂ ਦੇ 69 ਬੱਚਿਆਂ ਨੇ ਭਾਗ ਲਿਆ, ਜਿਸ ਵਿੱਚ ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ-ਵੱਖ ਰੰਗਾਂ ਵਿਚ ਪੇਸ਼ ਕੀਤਾ। ਇਹ…

ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਇਹ ਸਰ੍ਹਾਂ, ਬਹੁਤ ਘੱਟ ਰੁਪਇਆਂ ‘ਚ ਮਿਲਦੀ ਹੈ 5-Star ਵਰਗੀ ਸਹੂਲਤ

ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਇਹ ਸਰ੍ਹਾਂ, ਬਹੁਤ ਘੱਟ ਰੁਪਇਆਂ ‘ਚ ਮਿਲਦੀ ਹੈ 5-Star ਵਰਗੀ ਸਹੂਲਤ

ਗੁਰੂ ਨਗਰੀ ਅੰਮ੍ਰਿਤਸਰ, ਇਹ ਸ਼ਹਿਰ ਕਿਸੇ ਪਹਿਚਾਣ ਦਾ ਮੋਹਤਾਜ ਨਹੀਂ ਹੈ । ਇਸ ਸ਼ਹਿਰ ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਸਥਾਨ ਆਪਣੇ ਆਪ ਦੇ ਵਿੱਚ ਮਿਸਾਲ ਹਨ। ਦੇਸ਼-ਦੁਨੀਆਂ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਗੁਰੂ ਨਗਰੀ ਪਹੁੰਚਦੀਆਂ ਹਨ। ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ…

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
|

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਇੱਕ ਵਾਰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਵਿਦੇਸ਼ੀ ਨੰਬਰ ਤੋਂ ਇਹ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ…

ਪ੍ਰੇਮੀ ਦੇ ਪਿਆਰ ‘ਚ ਪਾਗਲ ਹੋਈ ਔਰਤ ਨੇ ਆਪਣੀ ਹੀ ਧੀ ਮਾਰ ਕੇ ਰੇਲ ਦੀ ਪਟੜੀ ‘ਤੇ ਸੁੱਟੀ

ਪ੍ਰੇਮੀ ਦੇ ਪਿਆਰ ‘ਚ ਪਾਗਲ ਹੋਈ ਔਰਤ ਨੇ ਆਪਣੀ ਹੀ ਧੀ ਮਾਰ ਕੇ ਰੇਲ ਦੀ ਪਟੜੀ ‘ਤੇ ਸੁੱਟੀ

ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਵਿਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਔਰਤ ਨੇ ਆਪਣੇ ਲਿਵ-ਇਨ ਪਾਰਟਨਰ (Live in Partner) ਨਾਲ ਮਿਲ ਕੇ ਆਪਣੀ ਹੀ ਢਾਈ ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿੱਚ, ਇਸ ਪਾਪ ਦੇ ਸਬੂਤ ਨੂੰ ਮਿਟਾਉਣ ਲਈ ਲਾਸ਼ ਨੂੰ ਰੇਲਗੱਡੀ ਵਿੱਚੋਂ ਸੁੱਟ ਦਿੱਤਾ…

ਸਰਕਾਰ ਬੀਮੇ ਨੂੰ ਲੈ ਕੇ GST ਦਰਾਂ ਵਿੱਚ ਕਰ ਸਕਦੀ ਹੈ ਕਟੌਤੀ

ਸਰਕਾਰ ਬੀਮੇ ਨੂੰ ਲੈ ਕੇ GST ਦਰਾਂ ਵਿੱਚ ਕਰ ਸਕਦੀ ਹੈ ਕਟੌਤੀ

ਭਾਰਤ ਵਿੱਚ ਬੀਮੇ ਨੂੰ ਲੈ ਕੇ ਕੋਰੋਨਾ ਤੋਂ ਬਾਅਦ ਬੇਸ਼ੱਕ ਲੋਕ ਜਾਗਰੂਕ ਹੋਏ ਹਨ ਪਰ ਅਜੇ ਵੀ ਬਹੁਤ ਸਾਰੇ ਲੋਕ ਸਿਹਤ ਬੀਮਾ ਜਾਂ ਟਰਮ ਇੰਸੂਰੈਂਸ ਲੈਣ ਵਿੱਚ ਦਿਲਚਸਪੀ ਨਹੀਂ ਰੱਖਦੇ ਕਿਉਂਕਿ ਬੀਮੇ ‘ਤੇ ਵੀ ਤੁਹਾਨੂੰ 18% GST ਦੇਣੀ ਪੈਂਦੀ ਹੈ। ਬੀਮੇ ਨੂੰ ਵੱਧ ਤੋਂ ਵੱਧ ਲੋਕਾਂ ਦੀ ਪਹੁੰਚ ਤੱਕ ਲਿਆਉਣ ਲਈ ਸਰਕਾਰ GST ਦਰਾਂ ਵਿੱਚ…