ਬਠਿੰਡਾ ‘ਚ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਸਿੱਖ ਫਾਰ ਜਸਟਿਸ ਵੱਲੋਂ ਬਠਿੰਡਾ ਵਿੱਚ 2 ਜਗ੍ਹਾ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਇਆ ਜਾਣਾ ਹੈ ਪਰ ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀਆਂ…