ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਚਾਈਨਾ ਡੋਰ ਸਮੇਤ 01ਵਿਅਕਤੀ ਨੂੰ ਗ੍ਰਿਫਤਾਰ ਕਿੱਤਾ।
| |

ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਚਾਈਨਾ ਡੋਰ ਸਮੇਤ 01ਵਿਅਕਤੀ ਨੂੰ ਗ੍ਰਿਫਤਾਰ ਕਿੱਤਾ।

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਚਾਈਨਾ ਡੋਰ ਸਮੇਤ 01ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾ, ਨਸ਼ਾ ਤਸਕਰਾਂ ਅਤੇ ਚਾਈਨਾ ਡੋਰ ਵੇਚਣ ਵਾਲਿਆ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ, ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ…

ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਪੁਲਿਸ ਪਾਰਟੀ ਤੇ ਫਾਇਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਿੱਤਾ।
|

ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਪੁਲਿਸ ਪਾਰਟੀ ਤੇ ਫਾਇਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਿੱਤਾ।

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਪੁਲਿਸ ਪਾਰਟੀ ਤੇ ਫਾਇਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੇ ਇੱਕ ਪਿਸਤੌਲ 32 ਬੋਰ ਸਮੇਤ 17 ਰੌਦ ਜਿੰਦਾ 32 ਬੋਰ, ਇੱਕ ਦੇਸੀ ਪਿਸਤੌਲ 315 ਬੋਰ ਸਮੇਤ 03 ਰੋਦ ਜਿੰਦਾ 315 ਬੋਰ ਦੇ ਬਰਾਮਦ ਕਰਨ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਸ੍ਰੀ ਸਵਰਨਦੀਪ…

ਪੀ.ਓ ਸਟਾਫ ਜਲੰਧਰ ਵਲੋਂ ਭਗੌੜਾ ਕਿੱਤਾ ਕਾਬੂ।
|

ਪੀ.ਓ ਸਟਾਫ ਜਲੰਧਰ ਵਲੋਂ ਭਗੌੜਾ ਕਿੱਤਾ ਕਾਬੂ।

ਸ਼੍ਰੀ ਕੁਲਦੀਪ ਸਿੰਘ ਚਾਹਲ IPS ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਜੀ ਵਲੋਂ ਦਿੱਤੇ।ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ PPS ਡੀ.ਸੀ.ਪੀ ਇੰਨਵੈਸਟੀਗੇਸ਼ਨ ਜਲੰਧਰ, ਸ੍ਰੀ ਕੰਵਲਪ੍ਰੀਤ ਸਿੰਘ ਚਾਹਲ PPS ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਜਲੰਧਰ ਅਤੇ ਸ੍ਰੀ ਪਰਮਜੀਤ ਸਿੰਘ PPS ਏ.ਸੀ.ਪੀ. ਡਿਟੈਕਟਿਵ ਕਮਿਸ਼ਨਰੇਟ ਜਲੰਧਰ ਜੀ ਦੀ ਯੋਗ ਅਗਵਾਈ ਹੇਠ ਸਬ ਇੰਸਪੈਕਟਰ ਸੁਰਜੀਤ ਸਿੰਘ ਜੋੜਾ ਇੰਚਾਰਜ ਪੀ.ਓ ਸਟਾਫ ਜਲੰਧਰ ਵਲੋਂ…

ਕਮਿਸ਼ਨਰੇਟ ਜਲੰਧਰ ਵਿੱਚ ਸਪੈਸ਼ਲ ਆਪਰੇਸ਼ਨ ਯੂਨਿਟ ਦੇ ਸਮੂਹ ਸਟਾਫ ਵੱਲੋਂ ਸੁੱਖ-ਸ਼ਾਂਤੀ ਅਤੇ ਗੁਰੂ ਕਾ ਸ਼ੁਕਰਾਨਾ ਦੇ ਰੱਖੇ ਪਾਠ ਦਾ ਪਾਇਆ ਗਿਆ ਭੋਗ।
|

ਕਮਿਸ਼ਨਰੇਟ ਜਲੰਧਰ ਵਿੱਚ ਸਪੈਸ਼ਲ ਆਪਰੇਸ਼ਨ ਯੂਨਿਟ ਦੇ ਸਮੂਹ ਸਟਾਫ ਵੱਲੋਂ ਸੁੱਖ-ਸ਼ਾਂਤੀ ਅਤੇ ਗੁਰੂ ਕਾ ਸ਼ੁਕਰਾਨਾ ਦੇ ਰੱਖੇ ਪਾਠ ਦਾ ਪਾਇਆ ਗਿਆ ਭੋਗ।

ਅੱਜ ਕਮਿਸ਼ਨਰੇਟ ਜਲੰਧਰ ਵਿੱਚ ਸਪੈਸ਼ਲ ਆਪਰੇਸ਼ਨ ਯੂਨਿਟ ਦੇ ਸਮੂਹ ਸਟਾਫ ਵੱਲੋਂ ਸੁੱਖ-ਸ਼ਾਂਤੀ ਅਤੇ ਗੁਰੂ ਕਾ ਸ਼ੁਕਰਾਨਾ ਅਦਾ ਕਰਨ ਲਈ ਸ਼੍ਰੀ ਅਖੰਡ ਪਾਠ 26 ਜਨਵਰੀ ਨੂੰ ਅਰੰਭ ਕਰਵਾਇਆ ਗਿਆ ਸੀ ਅੱਜ ਭੋਗ ਪਾਏ ਗਏ । ਇਸ ਦੌਰਾਨ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ ਆਈ ਪੀ ਐਸ, ਸ਼੍ਰੀ ਜਸਕਿਰਨਜੀਤ ਸਿੰਘ ਤੇਜਾ ਡੀਸੀਪੀ ਇਨਵੈਸਟੀਗੇਸ਼ਨ ਅਤੇ ਹੋਰ…

ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ ‘ਤੇ ਤਿੱਖਾ ਪ੍ਰਤੀਕਰਮ

ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ ‘ਤੇ ਤਿੱਖਾ ਪ੍ਰਤੀਕਰਮ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ਼ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹੈ, ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਮ ਬਦਲ ਰਹੀ ਹੈ। ਇਸ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਕਲੀਨਿਕ…

ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ

ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂਐਨਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕੀਤੀ ਜਾਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ…

ਪੰਜਾਬ ਦਾ ਵਿਗੜ ਸਕਦੈ ਮਾਹੌਲ ! 29 ਜਨਵਰੀ ਨੂੰ ਸਲਾਬਤਪੁਰਾ ਡੇਰੇ ‘ਚ ਹੋਵੇਗੀ ਸਤਿਸੰਗ, SGPC ਨੇ ਕੀਤੀ ਤਾੜਨਾ

ਪੰਜਾਬ ਦਾ ਵਿਗੜ ਸਕਦੈ ਮਾਹੌਲ ! 29 ਜਨਵਰੀ ਨੂੰ ਸਲਾਬਤਪੁਰਾ ਡੇਰੇ ‘ਚ ਹੋਵੇਗੀ ਸਤਿਸੰਗ, SGPC ਨੇ ਕੀਤੀ ਤਾੜਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਨੇ ਪੰਜਾਬ ਦੇ ਪ੍ਰੇਮੀਆਂ ਨੂੰ 29 ਜਨਵਰੀ ਨੂੰ ਬਠਿੰਡਾ ਦੇ ਸਲਾਬਤਪੁਰਾ ਵਿਖੇ ਸਤਿਸੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਮਾਗਮ ਦੀ ਇਜਾਜ਼ਤ ਮਿਲਣ ਤੋਂ…

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ, ਜਿਨ੍ਹਾਂ ਨੇ ਆਪਣੀ ਜਾਨ ਕੁਰਬਾਨ ਕਰਕੇ ਆਜ਼ਾਦੀ ਦੀ ਰੱਖੀ ਨੀਂਹ

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ, ਜਿਨ੍ਹਾਂ ਨੇ ਆਪਣੀ ਜਾਨ ਕੁਰਬਾਨ ਕਰਕੇ ਆਜ਼ਾਦੀ ਦੀ ਰੱਖੀ ਨੀਂਹ

ਅੱਜ ਦੇਸ਼ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹੈ। ਲਾਲਾ ਲਾਜਪਤ ਰਾਏ ਦਾ ਜਨਮ 28 ਜਨਵਰੀ 1865 ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਹੋਇਆ ਸੀ। ਪੰਜਾਬ ਵਿੱਚ ਆਪਣੇ ਕੰਮਾਂ ਕਰਕੇ ਉਸ ਨੂੰ ਪੰਜਾਬ ਕੇਸਰੀ ਦਾ ਖਿਤਾਬ ਮਿਲਿਆ। ਲਾਲਾ ਲਾਜਪਤ ਰਾਏ 1885 ਵਿੱਚ ਕਾਂਗਰਸ ਦੀ ਸਥਾਪਨਾ ਤੋਂ ਲੈ…

ਪੰਜਾਬ ‘ਚ ਜਲਦ ਲਾਗੂ ਹੋ ਸਕਦੀ ਹੈ ਪੁਰਾਣੀ ਪੈਨਸ਼ਨ ਸਕੀਮ

ਪੰਜਾਬ ‘ਚ ਜਲਦ ਲਾਗੂ ਹੋ ਸਕਦੀ ਹੈ ਪੁਰਾਣੀ ਪੈਨਸ਼ਨ ਸਕੀਮ

ਆਮ ਆਦਮੀ ਪਾਰਟੀ (AAP) ਸਰਕਾਰ ਨੇ 500 ਮੁਹੱਲਾ ਕਲੀਨਿਕ ਸ਼ੁਰੂ ਕਰਕੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ  (Bhagwant Mann) ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 5 ਅਧਿਕਾਰੀਆਂ ਦੀ ਵਿੱਤ ਪ੍ਰਬੰਧਨ ਕਮੇਟੀ ਦਾ…