ਨੀਲੇ ਰਾਸ਼ਨ ਕਾਰਡ ਲਈ ਜਾਣਕਾਰੀ ਛੁਪਾਉਣ ਵਾਲੀ ਲਤੀਫਪੁਰਾ ਨਿਵਾਸੀ ਖਿਲਾਫ਼ ਐਫ.ਆਈ.ਆਰ. ਦਰਜ
| |

ਨੀਲੇ ਰਾਸ਼ਨ ਕਾਰਡ ਲਈ ਜਾਣਕਾਰੀ ਛੁਪਾਉਣ ਵਾਲੀ ਲਤੀਫਪੁਰਾ ਨਿਵਾਸੀ ਖਿਲਾਫ਼ ਐਫ.ਆਈ.ਆਰ. ਦਰਜ

ਕਮਿਸ਼ਨਰੇਟ ਪੁਲਸ ਵੱਲੋਂ ਨੀਲੇ ਰਾਸ਼ਨ ਕਾਰਡ ਲਈ ਜਾਣਕਾਰੀ ਛੁਪਾਉਣ ਵਾਲੀ ਲਤੀਫਪੁਰਾ ਨਿਵਾਸੀ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ। ਜਲੰਧਰ ਕਮਿਸ਼ਨਰੇਟ ਪੁਲਸ ਨੇ ਮੰਗਲਵਾਰ ਨੂੰ ਲਤੀਫਪੁਰਾ ਨਿਵਾਸੀ ਇਕ ਔਰਤ ਖਿਲਾਫ਼ ਮੁਫ਼ਤ ਅਨਾਜ ਪ੍ਰਾਪਤ ਕਰਨ ਲਈ ਆਪਣੀ ਵਿੱਤੀ ਸਥਿਤੀ ਨੂੰ ਛੁਪਾਉਂਦੇ ਹੋਏ ਗੈਰ-ਕਾਨੂੰਨੀ ਤੌਰ ‘ਤੇ ਰਾਸ਼ਨ ਕਾਰਡ ਬਣਵਾਉਣ ਦੇ ਦੋਸ਼ ਵਿਚ ਐੱਫ.ਆਈ.ਆਰ. ਦਰਜ ਕੀਤੀ ਹੈ, ਜਿਸ ਨਾਲ ਸਰਕਾਰੀ ਖਜ਼ਾਨੇ…

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ…

ਬਿਕਰਮ ਮਜੀਠੀਆ ‘ਤੇ ਕੱਸਿਆ ਜਾਏਗਾ ਮੁੜ ਸ਼ਿਕੰਜਾ? ਕੇਸ ਦੀ ਸੁਣਵਾਈ ਤੋਂ ਲਾਂਭੇ ਹੋਏ ਸੁਪਰੀਮ ਕੋਰਟ ਦੇ ਜੱਜ

ਬਿਕਰਮ ਮਜੀਠੀਆ ‘ਤੇ ਕੱਸਿਆ ਜਾਏਗਾ ਮੁੜ ਸ਼ਿਕੰਜਾ? ਕੇਸ ਦੀ ਸੁਣਵਾਈ ਤੋਂ ਲਾਂਭੇ ਹੋਏ ਸੁਪਰੀਮ ਕੋਰਟ ਦੇ ਜੱਜ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਨਸ਼ਾ ਤਸਕਰੀ ਕੇਸ ਵਿੱਚ ਮਜੀਠੀਆ ਖਿਲਾਫ ਮੁੜ ਸ਼ਿਕੰਜਾ ਕੱਸਣ ਦੀ ਤਿਆਰੀ ਹੋ ਰਹੀ ਹੈ। ਇਸ ਤੋਂ ਪਹਿਲਾਂ ਉਹ ਕਾਫੀ ਸਮਾਂ ਜੇਲ੍ਹ ਵਿੱਚ ਰਹੇ ਹਨ। ਅੱਜ-ਕੱਲ੍ਹ ਜਮਾਨਤ ਉੱਪਰ ਬਾਹਰ ਆਏ ਹਨ। ਉਧਰ, ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਮਜੀਠੀਆ ਨੂੰ ਡਰੱਗਜ਼…

ਕਿਸਾਨਾਂ ਦੇ ਹੱਕ ‘ਚ ਡਟੀ ਹਰਸਿਮਰਤ ਬਾਦਲ

ਕਿਸਾਨਾਂ ਦੇ ਹੱਕ ‘ਚ ਡਟੀ ਹਰਸਿਮਰਤ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਤੇ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਤੋਂ ਬਾਅਦ ਬਣਾਈ ਗਈ ਐਮਐਸਪੀ ਕਮੇਟੀ ਦਾ ਪੁਨਰ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਐਮਐਸਪੀ ਕਮੇਟੀ ਵਿੱਚ ਕਿਸਾਨ ਅੰਦੋਲਨ ਦੇ ਨੁਮਾਇੰਦਿਆਂ ਤੋਂ ਇਲਾਵਾ…

ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ

ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ

ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮਲਾ ਬੋਲਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਪੁਰਾਣੀਆਂ ਇਮਾਰਤਾਂ ਉੱਪਰ ਹੀ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟੀ ਜਾ ਰਹੀ ਹੈ। ਹੁਣ ਇਸ ਦਾ ਤਿੱਖਾ ਜਵਾਬ ਸੀਐਮ ਭਗਵੰਤ ਮਾਨ…

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ

ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ ‘ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ। ਵਫ਼ਦ…