ਪੰਜਾਬ ‘ਚ ਜਲਦ ਲਾਗੂ ਹੋ ਸਕਦੀ ਹੈ ਪੁਰਾਣੀ ਪੈਨਸ਼ਨ ਸਕੀਮ
ਆਮ ਆਦਮੀ ਪਾਰਟੀ (AAP) ਸਰਕਾਰ ਨੇ 500 ਮੁਹੱਲਾ ਕਲੀਨਿਕ ਸ਼ੁਰੂ ਕਰਕੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 5 ਅਧਿਕਾਰੀਆਂ ਦੀ ਵਿੱਤ ਪ੍ਰਬੰਧਨ ਕਮੇਟੀ ਦਾ…