ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ…

ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ  ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ…

ਤੇਜ਼ੀ ਨਾਲ ਬਦਲ ਰਿਹਾ ਪੰਜਾਬ ਦਾ ਮੌਸਮ

ਤੇਜ਼ੀ ਨਾਲ ਬਦਲ ਰਿਹਾ ਪੰਜਾਬ ਦਾ ਮੌਸਮ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਵਾਰ ਠੰਢ ਨੇ ਸਾਰੇ ਰਿਕਾਰਡ ਤੋੜੇ ਹਨ ਪਰ ਬਾਰਸ਼ ਘੱਟ ਪਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਠੰਢ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜਿਆ ਹੈ ਪਰ ਜਨਵਰੀ ਮਹੀਨੇ ’ਚ ਆਮ ਨਾਲੋਂ ਮੀਂਹ 26 ਫ਼ੀਸਦ ਘੱਟ ਪਿਆ ਹੈ। ਮੌਸਮ ਦੇ ਇਸ ਬਦਲਾਅ ਨਾਲ ਆਉਣ…

ਠੰਢ ਤੇ ਬਾਰਸ਼ ਮਗਰੋਂ ਹੁਣ ਹਨ੍ਹੇਰੀ ਦੀ ਵਾਰੀ, ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਠੰਢ ਤੇ ਬਾਰਸ਼ ਮਗਰੋਂ ਹੁਣ ਹਨ੍ਹੇਰੀ ਦੀ ਵਾਰੀ, ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਪੰਜਾਬ ਦੇ ਮੌਸਮ ਨੇ ਕਰਵਟ ਲਈ ਹੈ। ਅਗਲੇ ਦਿਨਾਂ ਵਿੱਚ ਪਾਰਾ ਚੜ੍ਹੇਗਾ ਪਰ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ, ਜਦਕਿ ਉਸ ਤੋਂ…

ਬਜਟ ਤੋਂ ਪਹਿਲਾਂ ਸਸਤੀ ਹੋਈ ਸੋਨਾ-ਚਾਂਦੀ, ਜਾਣੋ ਤੁਹਾਡੇ ਸ਼ਹਿਰ ‘ਚ ਕਿੰਨੀ ਡਿੱਗੀ ਕੀਮਤ

ਬਜਟ ਤੋਂ ਪਹਿਲਾਂ ਸਸਤੀ ਹੋਈ ਸੋਨਾ-ਚਾਂਦੀ, ਜਾਣੋ ਤੁਹਾਡੇ ਸ਼ਹਿਰ ‘ਚ ਕਿੰਨੀ ਡਿੱਗੀ ਕੀਮਤ

ਸੋਨੇ-ਚਾਂਦੀ ਦੀ ਕੀਮਤ ਅੱਜ 01 ਫਰਵਰੀ 2023 ਲਈ ਜਾਰੀ ਕੀਤੀ ਗਈ ਹੈ। ਬਜਟ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਅੱਜ ਸੋਨੇ ਦੀ ਕੀਮਤ ‘ਚ 17 ਰੁਪਏ ਪ੍ਰਤੀ ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ 100 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ…