ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ: ਅਮਨ ਅਰੋੜਾ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ: ਅਮਨ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ  ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਕਰਵਾਏ ਜਾਂਦੇ ਸਲਾਨਾ ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਨ੍ਹਾਂ ਵੱਲੋਂ ਇਹ ਖੇਡਾਂ ਹਰ ਸਾਲ ਕਰਵਾ ਕੇ ਨੌਜ਼ਵਾਨਾਂ ਨੂੰ…

ਸ਼ਰਮਸਾਰ ਹੋਈ ਪੰਜਾਬੀਅਤ !

ਸ਼ਰਮਸਾਰ ਹੋਈ ਪੰਜਾਬੀਅਤ !

ਮਲੇਰਕੋਟਲਾ ਤੋਂ ਇੱਕ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਜ਼ਿਮੀਦਾਰ ਵੱਲੋਂ ਇੱਕ ਬੱਚੇ ਨੂੰ ਮਹਿਜ਼ ਇਸ ਲਈ ਕੁੱਟਿਆ ਜਾਂਦਾ ਹੈ ਕਿਉਂਕਿ ਉਹ ਖੇਤ ਵਿੱਚ ਡਿੱਗੀ ਆਪਣੀ ਚੱਪਲ ਚੁੱਕਣ ਲਈ ਜਾਂਦਾ ਹੈ। ਇਹ ਪੂਰਾ ਮਾਮਲਾ ਮਲੇਰਕੋਟਲਾ ਦੇ ਪਿੰਡ ਮੋਰਾਂਵਾਲੀ ਦਾ ਹੈ ਜਿੱਥੇ ਇੱਕ ਅਨੁਸੁਚੀਤ ਜਾਤੀ ਦੇ ਬੱਚੇ ਵਿੱਚ ਖੇਤ ਵਿੱਚ ਜਾਣ ਤੇ…

ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ

ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ  (Crude Oil Prices) ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਿਆ ਜਾ ਸਕਦਾ ਹੈ। ਜਿੱਥੇ ਇੱਕ ਪਾਸੇ WTI ਕੱਚੇ ਤੇਲ ਦੀ ਕੀਮਤ (WTI Crude Oil Price) ਅੱਜ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਅੱਜ ਬ੍ਰੈਂਟ ਕਰੂਡ ਆਇਲ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸ਼ੁੱਕਰਵਾਰ 3 ਫਰਵਰੀ…

ਮਹਿੰਗਾਈ ਦੀ ਮਾਰ !

ਮਹਿੰਗਾਈ ਦੀ ਮਾਰ !

ਗੁਜਰਾਤ ਦੀ ਕੰਪਨੀ ਅਮੂਲ ਨੇ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ, ਇਸ ਵਾਰ ਇਹ ਵਾਧਾ 3 ਰੁਪਏ ਪ੍ਰਤੀ ਲੀਟਰ ਦਾ ਕੀਤਾ ਗਿਆ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੀ ਕੀਮਤ 54 ਰੁਪਏ…

ਕਿਸਾਨਾਂ ਲਈ ਖੁਸ਼ਖਬਰੀ!

ਕਿਸਾਨਾਂ ਲਈ ਖੁਸ਼ਖਬਰੀ!

ਕਿਸਾਨਾਂ ਲਈ ਖੁਸ਼ਖਬਰੀ ਹੈ। ਇਸ ਵਾਰ ਕਣਕ ਦੀ ਫਸਲ ਵਾਰੇ ਨਿਆਰੇ ਕਰ ਦੇਵੇਗੀ। ਖੇਤੀ ਮਾਹਿਰਾਂ ਮੁਤਾਬਕ ਠੰਢ ਜ਼ਿਆਦਾ ਪੈਣ ਕਰਕੇ ਝਾੜ ਵਧਣ ਦੇ ਆਸਾਰ ਹਨ। ਇਸ ਤੋਂ ਇਲਾਵਾ ਕੌਮਾਂਤਰੀ ਪੱਧਰ ਉੱਪਰ ਕਣਕ ਦੀ ਮੰਗ ਕਾਫੀ ਵਧ ਗਈ ਹੈ। ਇਸ ਵੇਲੇ ਕਣਕ ਕਣਕ ਤੇ ਇਸ ਦੇ ਆਟੇ ਤੋਂ ਬਣੀਆਂ ਚੀਜ਼ਾਂ ਆਸਮਾਨੀਂ ਚੜ੍ਹ ਰਹੀਆਂ ਹਨ। ਦੱਸ ਦਈਏ…

ਜਲੰਧਰ ਪੁਲਿਸ ਨੇ ਬੀਤੇ ਦਿਨੀਂ ਗਨ ਪੁਆਇੰਟ ਤੇ ਸਕੂਲੀ ਬੱਚਿਆਂ ਤੋਂ ਮੋਟਰ ਸਾਈਕਲ ਖੋਹਣ ਵਾਲੇ 4 ਦੋਸ਼ੀਆਂ ਨੂੰ 24ਘੰਟਿਆ ‘ਚ ਹਥਿਆਰ ਸਮੇਤ ਕਿੱਤਾ ਗਿਰਫ਼ਤਾਰ !
| |

ਜਲੰਧਰ ਪੁਲਿਸ ਨੇ ਬੀਤੇ ਦਿਨੀਂ ਗਨ ਪੁਆਇੰਟ ਤੇ ਸਕੂਲੀ ਬੱਚਿਆਂ ਤੋਂ ਮੋਟਰ ਸਾਈਕਲ ਖੋਹਣ ਵਾਲੇ 4 ਦੋਸ਼ੀਆਂ ਨੂੰ 24ਘੰਟਿਆ ‘ਚ ਹਥਿਆਰ ਸਮੇਤ ਕਿੱਤਾ ਗਿਰਫ਼ਤਾਰ !

ਸ਼੍ਰੀ ਕੁਲਦੀਪ ਸਿੰਘ ਚਾਹਲ, IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣ ਦੇ ਮੰਤਵ ਤਹਿਤ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਜਲੰਧਰ, ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ, ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਜਲੰਧਰ, ਸ੍ਰੀ ਪਰਮਜੀਤ ਸਿੰਘ ਪੀ.ਪੀ.ਐਸ. ਏ.ਸੀ.ਪੀ.ਡੀਟੈਕਟਿਵ, ਸ਼੍ਰੀ ਦਮਨਬੀਰ ਸਿੰਘ, ਪੀ.ਪੀ.ਐਸ. ਏ.ਸੀ.ਪੀ ਨਾਰਥ ਜਲੰਧਰ ਦੀ ਨਿਗਰਾਨੀ ਹੇਠ…