ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ।

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ 10 ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ। ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਲਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ, ਭਗੌੜੇ ਦੋਸ਼ੀਆ (20) ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ…

ਬਲਾਤਕਾਰੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ

ਬਲਾਤਕਾਰੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਹਨ। 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਪੈਰੋਲ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਸਭ ਦੇ ਬਾਵਜੂਦ…

ਗੁਆਂਢੀ ਸੂਬਿਆਂ ਨਾਲੋਂ ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਗੁਆਂਢੀ ਸੂਬਿਆਂ ਨਾਲੋਂ ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਨਾਲੋਂ ਪੰਜਾਬ ਵਿੱਚ ਪੈਟਰੋਲ ਮਹਿੰਗਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੁਕਾਬਲੇ ਪੰਜਾਬ ਨੂੰ ਹੁਣ ਡੀਜ਼ਲ ਲਈ 3.19 ਰੁਪਏ ਵਾਧੂ ਅਦਾ ਕਰਨੇ ਪੈਣਗੇ। ਨਵੀਂਆਂ ਦਰਾਂ ਲਾਗੂ ਹੋਣ ਕਾਰਨ ਪੰਜਾਬ ਵਿੱਚ ਪੈਟਰੋਲ ਹਿਮਾਚਲ ਨਾਲੋਂ 2 ਰੁਪਏ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਹੁਣ ਇਸ ਦੇ ਲਈ ਪੰਜਾਬ ਨੂੰ ਹਰਿਆਣਾ ਦੇ…

“ਜੇ 12 ਵਜੇ ਤੋਂ ਲੇਟ ਹੋਈ ਬਰਾਤ ਤਾਂ ਲੱਗੂ ਜੁਰਮਾਨਾ, ਜੇ ਲਾੜੀ ਨੇ ਪਾਇਆ ਲਹਿੰਗਾ ਤਾਂ ਫਿਰ…”

“ਜੇ 12 ਵਜੇ ਤੋਂ ਲੇਟ ਹੋਈ ਬਰਾਤ ਤਾਂ ਲੱਗੂ ਜੁਰਮਾਨਾ, ਜੇ ਲਾੜੀ ਨੇ ਪਾਇਆ ਲਹਿੰਗਾ ਤਾਂ ਫਿਰ…”

ਹਰਿਆਣਾ ਅਤੇ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਅਕਸਰ ਆਪਣੇ ਫੈਸਲਿਆਂ ਨੂੰ ਲੈ ਕੇ ਚਰਚਾ ‘ਚ ਰਹਿੰਦੀਆਂ ਹਨ। ਇਸ ਵਾਰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਦਾਸ ਦੀ ਪੰਚਾਇਤ ਚਰਚਾ ਦਾ ਵਿਸ਼ਾ ਬਣੀ। ਪਿੰਡ ਭਦਾਸ ਦੀ ਪੰਚਾਇਤ ਵੱਲੋਂ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ। ਇਸ ਫ਼ਰਮਾਨ ਮੁਤਾਬਕ ਹੁਣ ਲਾੜੀ ਲਾਵਾਂ ਵੇਲੇ ਦੇ ਸਮੇਂ ਲਹਿੰਗਾ ਨਹੀਂ ਪਹਿਨ ਸਕਦੀ। ਇਸ ਤੋਂ…

ਟਰੇਨਿੰਗ ਲੈਣ ਲਈ ਸਿੰਗਾਪੁਰ ਰਵਾਨਾ ਹੋਏ ਪ੍ਰਿੰਸੀਪਲ

ਟਰੇਨਿੰਗ ਲੈਣ ਲਈ ਸਿੰਗਾਪੁਰ ਰਵਾਨਾ ਹੋਏ ਪ੍ਰਿੰਸੀਪਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਗਾਪਰ ਟ੍ਰੇਨਿੰਗ ਲਈ ਜਾ ਰਹੇ 36 ਪ੍ਰਿੰਸੀਪਲਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ। ਮੁੱਖ ਮੰਤਰੀ ਨੇ ਕੀ ਕਿਹਾ ਪੰਜਾਬ ਦੇ ਸਰਕਾਰੀ…

ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਦਾ ਵਿਰੋਧ

ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਦਾ ਵਿਰੋਧ

ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਸ਼ਾਮਲ ਕਰਨ ਨੂੰ ਲੈ ਕੇ ਵਿਵਾਦ ਵਧਣ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ, ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਇਸ ਮੁੱਦੇ ‘ਤੇ ਚਰਚਾ ਕਰਨ ਲਈ ਸ਼ੁੱਕਰਵਾਰ  ਨੂੰ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ (ਐਨਸੀਐਮ) ਦੇ…

ਪਿੰਡ ਰਾਮੇ ਸਮੇਤ ਪੂਰੇ ਪੰਜਾਬ ਵਿੱਚ ਹੋ ਰਹੀ ਗੈਰ ਕਾਨੂੰਨੀ ਰੇਤ ਮਾਈਨਿੰਗ ਨੂੰ ਨੱਥ ਪਾਵੇ ਸਰਕਾਰ : ਸੁਖਵਿੰਦਰ ਸਿੰਘ ਸਭਰਾ।
|

ਪਿੰਡ ਰਾਮੇ ਸਮੇਤ ਪੂਰੇ ਪੰਜਾਬ ਵਿੱਚ ਹੋ ਰਹੀ ਗੈਰ ਕਾਨੂੰਨੀ ਰੇਤ ਮਾਈਨਿੰਗ ਨੂੰ ਨੱਥ ਪਾਵੇ ਸਰਕਾਰ : ਸੁਖਵਿੰਦਰ ਸਿੰਘ ਸਭਰਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੇ ਆਗੂਆਂ ਦੀ ਪਿੰਡ ਰਾਜੇਵਾਲ ਵਿਖੇ ਹੋਈ ਮੀਟਿੰਗ ।  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੇ ਆਗੂਆਂ ਦੀ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਸੰਗਠਨ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਪਿੰਡ ਰਾਜੇਵਾਲ ਵਿਖੇ ਮੀਟਿੰਗ ਹੋਈ ਜਿਸ ਵਿੱਚ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੋਰ ਤੇ…

CIA STAFF ਜਲੰਧਰ ਵਲੋਂ 1ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੇ 1ਕਾਰ Hyundai i10 ਅਤੇ 2ਐਕਟੀਵਾ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।
| | |

CIA STAFF ਜਲੰਧਰ ਵਲੋਂ 1ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੇ 1ਕਾਰ Hyundai i10 ਅਤੇ 2ਐਕਟੀਵਾ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।

  ਸ਼੍ਰੀ ਕੁਲਦੀਪ ਸਿੰਘ ਚਾਹਲ, IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਜਸਕਿਰਨਜੀਤ ਸਿੰਘ ਤੇਜਾ PPS DCP/Inv, ਜੀ ਦੀ ਨਿਗਰਾਨੀ ਹੇਠ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ PPS, ACP Inv, ਅਤੇ ਸ਼੍ਰੀ ਪਰਮਜੀਤ ਸਿੰਘ, PPS ACP ਜੀ ਦੀ ਯੋਗ ਅਗਵਾਈ ਹੇਠ । ਅਸ਼ੋਕ ਕੁਮਾਰ ਇੰਚਾਰਜ CIA STAFF ਜਲੰਧਰ ਵਲੋਂ ਕਾਰਵਾਈ ਕਰਦੇ ਹੋਏ…