CIA STAFF ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨਾਂ ਪਾਸੋ 150 ਗ੍ਰਾਮ ਹੈਰੋਇੰਨ ਸਮੇਤ 01 SWIFT DZIRE ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਸ਼੍ਰੀ ਕੁਲਦੀਪ ਸਿੰਘ ਚਾਹਲ IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਜਸਕਿਰਨਜੀਤ ਸਿੰਘ ਤੇਜਾ PPS.DCP/Inv. ਜੀ ਦੀ ਨਿਗਰਾਨੀ ਹੇਠ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ PPS, ADCP-Inv, ਅਤੇ ਸ਼੍ਰੀ ਪਰਮਜੀਤ ਸਿੰਘ, PPS AP-Detective ਜੀ ਦੀ ਯੋਗ ਅਗਵਾਈ ਹੇਠ 51 ਅਸ਼ੋਕ ਕੁਮਾਰ ਇੰਚਾਰਜ CIA STAFF ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ 02 ਨਸ਼ਾ ਤਸਕਰਾਂ…