ਮਾਂ ਬੋਲੀ ਦੇ ਵਿਸਥਾਰ ਤੇ ਵਿਕਾਸ ਲਈ ਸਪੀਕਰ ਨੇ ਸੱਦੀ ਮੀਟਿੰਗ
ਸੂਬਾ ਸਰਕਾਰ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਉਨ੍ਹਾਂ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਪਰਿਸਰ ਵਿੱਚ ਸੱਦੀ ਹੈ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ। ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ…