ਗੈਂਗਸਟਰ ਨਹੀਂ ਆ ਰਹੇ ਬਾਜ! ਅਰਸ਼ ਡੱਲਾ ਨੇ ਘੋੜਿਆਂ ਦੇ ਵਪਾਰੀ ਤੋਂ ਮੰਗੀ 20 ਲੱਖ ਦੀ ਫਿਰੌਤੀ
ਗੈਂਗਸਟਰ ਅਰਸ਼ ਡੱਲਾ ਵੱਲੋਂ ਫੌਰੀਤੀ ਮੰਗੀ ਗਈ ਹੈ। ਇਸ ਵਾਰ ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਘੋੜਿਆਂ ਦੇ ਵਪਾਰੀ ਹਰਪ੍ਰੀਤ ਸਿੰਘ ਤੋਂ ਫਿਰੌਤੀ ਮੰਗੀ ਗਈ ਹੈ। ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਤੇ ਉਸ ਦੇ ਦੋ ਸਾਥੀਆਂ ਨੇ 20 ਲੱਖ ਦੀ ਫਿਰੌਤੀ ਮੰਗੀ ਹੈ। ਉਧਰ, ਪੁਲਿਸ ਨੇ ਅਰਸ਼ ਡੱਲਾ ਸਣੇ ਦੋ ਲੋਕਾਂ ਖਿਲਾਫ ਮਾਮਲਾ ਦਰਜ…