21 ਫਰਵਰੀ ਤੱਕ ਪੰਜਾਬੀ ਭਾਸ਼ਾ ‘ਚ ਲਾ ਲਓ ਬੋਰਡ, ਨਹੀਂ ਤਾਂ ਹੋਏਗੀ ਸਖਤ ਕਾਰਵਾਈ
ਸੰਗਰੂਰ ਜ਼ਿਲੇ ’ਚ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਪ੍ਰਾਈਵੇਟ ਦੁਕਾਨਦਾਰਾਂ ਤੇ ਹੋਰਨਾਂ ਅਦਾਰਿਆਂ ਨੂੰ ਬੋਰਡ ’ਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਲਿਖਣ ਲਈ ਉਤਸ਼ਾਹਿਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਰੈਲੀ ਕਰਵਾਈ ਗਈ। ਭਾਸ਼ਾ ਵਿਭਾਗ ਦੀ ਅਗਵਾਈ ’ਚ ਕਰਵਾਈ ਗਈ ਇਸ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ…