ਨਸ਼ਾ ਤਸਕਰੀ ਦੀ ਸੂਚਨਾ ‘ਤੇ ਛਾਪੇਮਾਰੀ ਕਰਨ ਗਈ ਪੁਲਿਸ ਟੀਮ ‘ਤੇ ਹਮਲਾ

ਨਸ਼ਾ ਤਸਕਰੀ ਦੀ ਸੂਚਨਾ ‘ਤੇ ਛਾਪੇਮਾਰੀ ਕਰਨ ਗਈ ਪੁਲਿਸ ਟੀਮ ‘ਤੇ ਹਮਲਾ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਜਵਾਹਰ ਨਗਰ ਡੇਰੇ ‘ਚ ਨਸ਼ਾ ਵਿਰੋਧੀ ਟੀਮ ਨੇ ਚਿਟਾ ਵੇਚਣ ਵਾਲੇ ਸਮੱਗਲਰਾਂ ‘ਤੇ ਛਾਪਾ ਮਾਰਿਆ। ਇਸ ਦੌਰਾਨ ਨਸ਼ਾ ਸਪਲਾਈ ਕਰਨ ਵਾਲਿਆਂ ਨੇ ਪੁਲਿਸ ‘ਤੇ ਹੀ ਹਮਲਾ ਕਰ ਦਿੱਤਾ। ਇਸ ‘ਤੇ ਛਾਪੇਮਾਰੀ ਕਰਨ ਗਈ ਟੀਮ ਨੇ CIA-1 ਅਤੇ ਆਸ-ਪਾਸ ਦੇ 2 ਤੋਂ 3 ਥਾਣਿਆਂ ਦੀ ਫੋਰਸ ਨੂੰ ਮੌਕੇ ‘ਤੇ ਬੁਲਾਇਆ।ਛਾਪੇਮਾਰੀ ਤੋਂ…

ਭਿਆਨਕ ਸੜਕ ਹਾਦਸਾ, ਸਕੂਲ ਬੱਸ ਤੇ ਟਿੱਪਰ ਦੀ ਟੱਕਰ ’ਚ 13 ਸਾਲਾ ਵਿਦਿਆਰਥੀ ਦੀ ਮੌਤ

ਭਿਆਨਕ ਸੜਕ ਹਾਦਸਾ, ਸਕੂਲ ਬੱਸ ਤੇ ਟਿੱਪਰ ਦੀ ਟੱਕਰ ’ਚ 13 ਸਾਲਾ ਵਿਦਿਆਰਥੀ ਦੀ ਮੌਤ

ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮੀਆਂਵਿੰਡ ਵਿਖੇ ਸਕੂਲ ਬੱਸ ਅਤੇ ਇੱਕ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿੱਚ ਇੱਕ 13 ਸਾਲਾ ਵਿਦਿਆਰਥੀ ਦੀ ਮੌ.ਤ ਹੋਣ ਦੀ ਖਬਰ ਮਿਲੀ ਹੈ। ਇਸ ਵਿਦਿਆਰਥੀ ਦੀ ਪਹਿਚਾਣ ਸਾਹਿਲ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਜਵੰਦਪੁਰ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਜਿੱਥੇ ਇੱਕ…

कैप्टन संदीप संधु विजिलेंस के समक्ष पेश, 2 घंटे हुई पूछताछ

कैप्टन संदीप संधु विजिलेंस के समक्ष पेश, 2 घंटे हुई पूछताछ

लुधियाना: करीब 60 लाख रुपए की स्ट्रीट लाइट घोटाले के मामले में पूर्व सी.एम. कैप्टन अमरेंद्र सिंह के ओ.एस.डी. कैप्टन संदीप संधु वीरवार को विजिलेंस ऑफिस में पेश हुए। संदीप संधु से विजिलेंस ने 2 घंटों तक पूछताछ की। यहां बता दें कि मुल्लांपुर दाखा के इलाके में 60 लाख रुपए के स्ट्रीट लाइट घोटाले में…

आशीर्वाद योजना के तहत जल्द जारी किए जाएंगे 255.96 करोड़ रुपए

आशीर्वाद योजना के तहत जल्द जारी किए जाएंगे 255.96 करोड़ रुपए

चंडीगढ़: सामाजिक न्याय एवं अल्पसंख्यक मंत्री डा. बलजीत कौर ने बताया कि मार्च 2022 से जनवरी 2023 तक अनुसूचित जातियों, पिछड़ी श्रेणियों और आर्थिक रूप से कमजोर वर्ग के कुल 50,189 लाभार्थियों के लिए 255.96 करोड़ रुपए की वित्तीय सहायता जल्द ही जारी की जाएगी। कैबिनेट मंत्री ने बताया कि आशीर्वाद योजना के अंतर्गत मार्च 2022…

आज का राशिफल

आज का राशिफल

मेष राशिफल: महिला अधिकारी का सहयोग मिलेगा। कोई अप्रिय समाचार भी मिल सकता है। व्यावसायिक मामलों में व्यस्तता रहेगी। वृषभ राशिफल: मादक वस्तुओं का शौक कष्टदायी हो सकता है। किया गया पुरुषार्थ सार्थक होगा। भाई-बहन का सहयोग रहेगा। मिथुन राशिफल: वाहन चलाते समय सावधानी रखें। आर्थिक मामलों में जोखिम न उठाएं। पारिवारिक प्रतिष्ठा बढ़ेगी। धार्मिक…

ਪੰਜਾਬ ‘ਚ ਚੱਲ ਰਿਹਾ ਮਾਈਨਿੰਗ ਘੁਟਾਲਾ

ਪੰਜਾਬ ‘ਚ ਚੱਲ ਰਿਹਾ ਮਾਈਨਿੰਗ ਘੁਟਾਲਾ

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਈਨਿੰਗ ਘੁਟਾਲਾ ਹੋ ਰਿਹਾ ਹੈ ਤੇ ਇਹ ਪੈਸਾ ਸਿੱਧਾ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਬਾਹਰੋਂ ਰੇਤਾ ਤੇ ਬਜਰੀ ਲਿਆਉਣ ਵਾਲੇ…

ਪੰਜਾਬ ਸਰਕਾਰ ਕੋਲ ਜ਼ਹਿਰ ਖਾਣ ਲਈ ਪੈਸੇ ਨਹੀਂ, ਭਗਵੰਤ ਮਾਨ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ: ਪ੍ਰਤਾਪ ਬਾਜਵਾ

ਪੰਜਾਬ ਸਰਕਾਰ ਕੋਲ ਜ਼ਹਿਰ ਖਾਣ ਲਈ ਪੈਸੇ ਨਹੀਂ, ਭਗਵੰਤ ਮਾਨ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ: ਪ੍ਰਤਾਪ ਬਾਜਵਾ

ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੰਵਿਧਾਨਕ ਤੇ ਵਿੱਤੀ ਸੰਕਟ ਵਧ ਰਿਹਾ ਹੈ ਤੇ ਪੰਜਾਬ ਸਰਕਾਰ ਕੋਲ ਇਸ ਵੇਲੇ ਜ਼ਹਿਰ ਖਾਣ ਲਈ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਵਰਕੌਮ ਨੇ ਬੈਂਕਾਂ ਤੋਂ 500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ…

ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!

ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!

: ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਮੁੜ ਚਰਚਾ ਵਿੱਚ ਆ ਗਏ ਹਨ। ਕੇਂਦਰ ਸਰਕਾਰ ਨੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਬਦਲਣ ਦਾ ਸਖਤ ਨੋਟਿਸ ਲੈਂਦਿਆਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਫੰਡ ਰੋਕਣ ਦੀ ਚੇਤਾਵਨੀ ਦੇ ਦਿੱਤੀ ਹੈ। ਇਸ ਕਰਕੇ ਪੰਜਾਬ ਤੇ ਕੇਂਦਰ ਸਰਕਾਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਉਧਰ, ਭਾਰਤੀ ਜਨਤਾ…

ਵਜ਼ੀਫ਼ਾ ਘੁਟਾਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ

ਵਜ਼ੀਫ਼ਾ ਘੁਟਾਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ

ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਅਨੁਸੂਚਿਤ ਜਾਤਾਂ ਲਈ 39 ਕਰੋੜ ਰੁਪਏ ਦੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਦੀ ਜਾਂਚ ਵਿੱਚ ਦੋਸ਼ੀ ਪਾਏ ਛੇ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਅਧਿਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਵਿਭਾਗ ਤੇ ਦੋ ਜਣੇ ਵਿੱਤ ਵਿਭਾਗ ਨਾਲ ਸਬੰਧਤ…

ਜੰਮੂ-ਕਸ਼ਮੀਰ ‘ਚ 3.6 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਜੰਮੂ-ਕਸ਼ਮੀਰ ‘ਚ 3.6 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਜੰਮੂ-ਕਸ਼ਮੀਰ ਵਿੱਚ ਕਟੜਾ ਤੋਂ 97 ਕਿਲੋਮੀਟਰ ਪੂਰਬ ਵਿੱਚ ਅੱਜ (17 ਫਰਵਰੀ) ਸਵੇਰੇ 5:01 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਦਰਜ ਕੀਤੀ ਗਈ, ਹਾਲਾਂਕਿ ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।   ਬੀਤੇ ਦਿਨ ਦੇਸ਼ ਦੇ ਉੱਤਰ-ਪੂਰਬੀ ਰਾਜਾਂ ਵਿੱਚ ਵੀ…