ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ! ਪਹਿਲਾਂ ਕਾਨੂੰਨ ਵਿਵਸਥਾ ਨੂੰ ਤਾਂ ਕੰਟਰੋਲ ਕਰ ਲਵੋ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਮੁਹਿੰਮ ਤੋਂ ਬਾਜ਼ ਆਉਣ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਾਨੂੰਨ ਵਿਵਸਥਾ ਕੰਟਰੋਲ ਹੇਠ ਕਰਨ ਤੇ ਇੰਡਸਟਰੀ ਨੂੰ ਦੇਣ ਲਈ ਢੁੱਕਵੀਂ ਬਿਜਲੀ, ਸਹੂਲਤਾਂ ਮੁਹੱਈਆ ਹੋਣ ’ਤੇ ਹੀ…