NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ
ਮਸ਼ਹੂਰ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ ‘ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ, ਪ੍ਰਮੁੱਖ ਜਾਂਚ ਏਜੰਸੀ ਨੇ ਲੱਕੀ ਖੋਖਰ ਉਰਫ ਡੇਨਿਸ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਕੈਨੇਡਾ ਬੈਠੇ ਅਰਸ਼ਦੀਪ ਸਿੰਘ ਡੱਲਾ ਦਾ ਕਰੀਬੀ ਸਾਥੀ ਹੈ। ਜ਼ਿਕਰ ਕਰ ਦਈਏ ਕਿ ਖੋਖਰ, ਬਠਿੰਡਾ…