ਲੁਧਿਆਣਾ ਬੱਸ ਸਟੈਂਡ ‘ਤੇ ਆਟੋ ਚਾਲਕ ਦਾ ਹੰਗਾਮਾ
ਪੰਜਾਬ ਦੇ ਲੁਧਿਆਣਾ ਦੇ ਬੱਸ ਸਟੈਂਡ ‘ਤੇ ਇੱਕ ਆਟੋ ਚਾਲਕ ਨੇ ਖੂਬ ਹੰਗਾਮਾ ਕਰ ਦਿੱਤਾ। ਆਟੋ ਚਾਲਕ ਨੇ ਚੌਕ ਵਿੱਚ ਤਾਇਨਾਤ ਏਐਸਆਈ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਹਨ। ਉਨ੍ਹਾਂ ਦੱਸਿਆ ਕਿ ਉਹ ਆਪਣੀ ਗਰਭਵਤੀ ਪਤਨੀ ਦਾ ਚੈੱਕਅਪ ਕਰਵਾਉਣ ਲਈ ਡੀਐਮਸੀ ਹਸਪਤਾਲ ਜਾ ਰਿਹਾ ਸੀ। ਰਸਤੇ ਵਿੱਚ ਉਸਨੂੰ ਇੱਕ ਸਵਾਰੀ ਮਿਲ ਗਈ। ਇਸੇ ਦੌਰਾਨ ਏ.ਐਸ.ਆਈ…