ਪੰਜਾਬ ਸਰਕਾਰ ਦਾ ਯੂ-ਟਰਨ
ਮਹਿਲਾ ਕਮਿਸ਼ਨ ਦੀ ਚੇਅਰਪਰਨ ਮਨੀਸ਼ਾ ਘੁਲਾਟੀ ਨੂੰ ਹਟਾਉਣ ਦੇ ਫੈਸਲੇ ਉੱਪਰ ਪੰਜਾਬ ਸਰਕਾਰ ਨੇ ਯੂ-ਟਰਨ ਲਿਆ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਮਹਿਲਾ ਕਮਿਸ਼ਨ ਦੀ ਮੁਖੀ ਨੂੰ ਹਟਾ ਦਿੱਤਾ ਸੀ। ਇਸ ਮਗਰੋਂ ਮਨੀਸ਼ਾ ਘੁਲਾਟੀ ਨੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ…