ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ

ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ  (Crude Oil Prices) ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਿਆ ਜਾ ਸਕਦਾ ਹੈ। ਜਿੱਥੇ ਇੱਕ ਪਾਸੇ WTI ਕੱਚੇ ਤੇਲ ਦੀ ਕੀਮਤ (WTI Crude Oil Price) ਅੱਜ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਅੱਜ ਬ੍ਰੈਂਟ ਕਰੂਡ ਆਇਲ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸ਼ੁੱਕਰਵਾਰ 3 ਫਰਵਰੀ…

ਮਹਿੰਗਾਈ ਦੀ ਮਾਰ !

ਮਹਿੰਗਾਈ ਦੀ ਮਾਰ !

ਗੁਜਰਾਤ ਦੀ ਕੰਪਨੀ ਅਮੂਲ ਨੇ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ, ਇਸ ਵਾਰ ਇਹ ਵਾਧਾ 3 ਰੁਪਏ ਪ੍ਰਤੀ ਲੀਟਰ ਦਾ ਕੀਤਾ ਗਿਆ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੀ ਕੀਮਤ 54 ਰੁਪਏ…

ਕਿਸਾਨਾਂ ਲਈ ਖੁਸ਼ਖਬਰੀ!

ਕਿਸਾਨਾਂ ਲਈ ਖੁਸ਼ਖਬਰੀ!

ਕਿਸਾਨਾਂ ਲਈ ਖੁਸ਼ਖਬਰੀ ਹੈ। ਇਸ ਵਾਰ ਕਣਕ ਦੀ ਫਸਲ ਵਾਰੇ ਨਿਆਰੇ ਕਰ ਦੇਵੇਗੀ। ਖੇਤੀ ਮਾਹਿਰਾਂ ਮੁਤਾਬਕ ਠੰਢ ਜ਼ਿਆਦਾ ਪੈਣ ਕਰਕੇ ਝਾੜ ਵਧਣ ਦੇ ਆਸਾਰ ਹਨ। ਇਸ ਤੋਂ ਇਲਾਵਾ ਕੌਮਾਂਤਰੀ ਪੱਧਰ ਉੱਪਰ ਕਣਕ ਦੀ ਮੰਗ ਕਾਫੀ ਵਧ ਗਈ ਹੈ। ਇਸ ਵੇਲੇ ਕਣਕ ਕਣਕ ਤੇ ਇਸ ਦੇ ਆਟੇ ਤੋਂ ਬਣੀਆਂ ਚੀਜ਼ਾਂ ਆਸਮਾਨੀਂ ਚੜ੍ਹ ਰਹੀਆਂ ਹਨ। ਦੱਸ ਦਈਏ…

ਜਲੰਧਰ ਪੁਲਿਸ ਨੇ ਬੀਤੇ ਦਿਨੀਂ ਗਨ ਪੁਆਇੰਟ ਤੇ ਸਕੂਲੀ ਬੱਚਿਆਂ ਤੋਂ ਮੋਟਰ ਸਾਈਕਲ ਖੋਹਣ ਵਾਲੇ 4 ਦੋਸ਼ੀਆਂ ਨੂੰ 24ਘੰਟਿਆ ‘ਚ ਹਥਿਆਰ ਸਮੇਤ ਕਿੱਤਾ ਗਿਰਫ਼ਤਾਰ !
| |

ਜਲੰਧਰ ਪੁਲਿਸ ਨੇ ਬੀਤੇ ਦਿਨੀਂ ਗਨ ਪੁਆਇੰਟ ਤੇ ਸਕੂਲੀ ਬੱਚਿਆਂ ਤੋਂ ਮੋਟਰ ਸਾਈਕਲ ਖੋਹਣ ਵਾਲੇ 4 ਦੋਸ਼ੀਆਂ ਨੂੰ 24ਘੰਟਿਆ ‘ਚ ਹਥਿਆਰ ਸਮੇਤ ਕਿੱਤਾ ਗਿਰਫ਼ਤਾਰ !

ਸ਼੍ਰੀ ਕੁਲਦੀਪ ਸਿੰਘ ਚਾਹਲ, IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣ ਦੇ ਮੰਤਵ ਤਹਿਤ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਜਲੰਧਰ, ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ, ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਜਲੰਧਰ, ਸ੍ਰੀ ਪਰਮਜੀਤ ਸਿੰਘ ਪੀ.ਪੀ.ਐਸ. ਏ.ਸੀ.ਪੀ.ਡੀਟੈਕਟਿਵ, ਸ਼੍ਰੀ ਦਮਨਬੀਰ ਸਿੰਘ, ਪੀ.ਪੀ.ਐਸ. ਏ.ਸੀ.ਪੀ ਨਾਰਥ ਜਲੰਧਰ ਦੀ ਨਿਗਰਾਨੀ ਹੇਠ…

ਪੰਜਾਬ ‘ਚ 45,000 ਮਰੇ ਹੋਏ ਲੋਕ ਵੀ ਲੈ ਰਹੇ ਆਟ-ਦਾਲ ਸਕੀਮ ਦਾ ਫਾਇਦਾ

ਪੰਜਾਬ ‘ਚ 45,000 ਮਰੇ ਹੋਏ ਲੋਕ ਵੀ ਲੈ ਰਹੇ ਆਟ-ਦਾਲ ਸਕੀਮ ਦਾ ਫਾਇਦਾ

ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਲੋਕ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ। ਇਹ ਖੁਲਾਸਾ ਹੋਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਪਤਾ ਲੱਗਦਿਆਂ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਸਿਲਸਿਲਾ ਕਾਫੀ ਸਮੇਂ ਤੋਂ ਚੱਲ ਰਿਹਾ ਸੀ ਪਰ ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦਾ ਬਿਓਰਾ…

ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ…ਪੰਜਾਬੀਆਂ ਦੇ ਸੁਝਾਆਂ ਵੀ ਕੀਤੇ ਨਜ਼ਰਅੰਦਾਜ਼

ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ…ਪੰਜਾਬੀਆਂ ਦੇ ਸੁਝਾਆਂ ਵੀ ਕੀਤੇ ਨਜ਼ਰਅੰਦਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੇਸ਼ ਕੀਤੇ ਗਏ ਆਮ ਬਜਟ ਨੂੰ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ-ਪਹਿਲਾਂ ਪੰਜਾਬ ਨੂੰ ਗਣਤੰਤਰ ਦਿਵਸ ਸਮਾਰੋਹ ‘ਚੋਂ ਹਟਾਇਆ ਗਿਆ ਅਤੇ ਹੁਣ ਬਜਟ ‘ਚੋਂ ਪੰਜਾਬ ਗਾਇਬ ਹੈ। ਭਾਵੇਂ ਕੇਂਦਰੀ ਵਿੱਤ ਮੰਤਰੀ ਨੇ ਨਵੇਂ ਨਰਸਿੰਗ ਕਾਲਜ…

Dharmendra: ਦੋਵੇਂ ਪਤਨੀਆਂ ਨੂੰ ਭੁੱਲ ਕੇ ਇਸ ਅਦਾਕਾਰਾ ਦੇ ਪਿਆਰ ‘ਚ ਗਵਾਚੇ ਨਜ਼ਰ ਆਏ ਧਰਮਿੰਦਰ
|

Dharmendra: ਦੋਵੇਂ ਪਤਨੀਆਂ ਨੂੰ ਭੁੱਲ ਕੇ ਇਸ ਅਦਾਕਾਰਾ ਦੇ ਪਿਆਰ ‘ਚ ਗਵਾਚੇ ਨਜ਼ਰ ਆਏ ਧਰਮਿੰਦਰ

ਬਾਲੀਵੁੱਡ ਦੇ ਹੀ-ਮੈਨ ਕਹੇ ਜਾਣ ਵਾਲੇ ਧਰਮਿੰਦਰ ਨੇ ਲੰਬੇ ਸਮੇਂ ਤੱਕ ਵੱਡੇ ਪਰਦੇ ‘ਤੇ ਰਾਜ ਕੀਤਾ ਹੈ। ਕਿਸੇ ਵੀ ਹੀਰੋਇਨ ਨਾਲ ਉਨ੍ਹਾਂ ਦੀ ਕੈਮਿਸਟਰੀ ਵੱਡੇ ਪਰਦੇ ਨੂੰ ਅੱਗ ਲਗਾ ਦਿੰਦੀ ਸੀ। 87 ਸਾਲਾ ਧਰਮਿੰਦਰ ਫਿਲਮੀ ਦੁਨੀਆ ਤੋਂ ਦੂਰ ਹੋਣ ਦੇ ਬਾਵਜੂਦ ਕਈ ਰਿਐਲਿਟੀ ਸ਼ੋਅਜ਼ ‘ਚ ਆ ਕੇ ਆਪਣੀਆਂ ਫਿਲਮਾਂ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਨਜ਼ਰ…

ਠੰਢੀਆਂ ਹਵਾਵਾਂ ਨੇ ਵਧਾਇਆ ਠੰਢ, ਅੱਜ ਵੀ ਰਹੇਗਾ ਘੱਟੋ-ਘੱਟ ਰਹੇਗਾ ਤਾਪਮਾਨ

ਠੰਢੀਆਂ ਹਵਾਵਾਂ ਨੇ ਵਧਾਇਆ ਠੰਢ, ਅੱਜ ਵੀ ਰਹੇਗਾ ਘੱਟੋ-ਘੱਟ ਰਹੇਗਾ ਤਾਪਮਾਨ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਮੌਸਮ ਵਿਭਾਗ (IMD) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਮੁੱਖ ਤੌਰ ‘ਤੇ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 9 ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋ ਸਕਦਾ ਹੈ ਰਾਸ਼ਟਰੀ ਰਾਜਧਾਨੀ…

ਆਰਕੈਸਟਰਾ, ਬੈਂਡ, ਡੀਜੇ ਤੇ ਲਾਊਡ ਸਪੀਕਰਾਂ ‘ਤੇ 28 ਮਾਰਚ ਤੱਕ ਪਾਬੰਦੀ ਦੇ ਹੁਕਮ

ਆਰਕੈਸਟਰਾ, ਬੈਂਡ, ਡੀਜੇ ਤੇ ਲਾਊਡ ਸਪੀਕਰਾਂ ‘ਤੇ 28 ਮਾਰਚ ਤੱਕ ਪਾਬੰਦੀ ਦੇ ਹੁਕਮ

ਸ਼ੋਰ ਪ੍ਰਦੂਸ਼ਣ ਦੇ ਪ੍ਰਭਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਧਾਰਾ 144 ਅਧੀਨ ਅਧਿਕਾਰਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਮੈਰਿਜ ਪੈਲਸਾਂ ਅਤੇ ਹੋਰ ਥਾਂਵਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਹੁਕਮ ਲਾਗੂ ਕੀਤੇ ਹਨ। ਇਹ ਹੁਕਮ 28 ਮਾਰਚ 2023 ਤੱਕ…

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ…