ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ…
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ…
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਜਲੰਧਰ ਦੇ ਸ਼ਹੀਦ ਸੰਦੀਪ ਕੁਮਾਰ ਗੱਬਰ ਦੀ ਦੂਜੀ ਬਰਸੀ ਮੋਕੇ ਪਿੰਡ ਤਲਵੰਡੀ ਸੰਘੇੜਾ ਵਿਖੇ ਜਥੇਬੰਦੀ ਅਤੇ ਸਕੇ ਸੰਬੰਧੀਆਂ ਵੱਲੋ ਕੀਤੇ ਗਏ ਸ਼ਰਧਾ ਦੇ ਫੁੱਲ ਭੇਟ । ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਜਲੰਧਰ ਦੇ ਸ਼ਹੀਦ ਸੰਦੀਪ ਕੁਮਾਰ ਗੱਬਰ ਦੀ ਦੂਜੀ ਬਰਸੀ ਮੋਕੇ ਪਿੰਡ ਤਲਵੰਡੀ ਸੰਘੇੜਾ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ…
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੀਰੀਜ਼ ਦਾ ਤੀਜਾ ਮੈਚ 1 ਮਾਰਚ ਤੋਂ ਇੰਦੌਰ ‘ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਇਸ ਮੈਚ ਤੋਂ ਪਹਿਲਾਂ ਕੰਗਾਰੂ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਆਸਟ੍ਰੇਲੀਆਈ ਟੀਮ ਦੇ ਕਪਤਾਨ ਪੈਟ ਕਮਿੰਸ ਟੀਮ ਦਾ ਹਿੱਸਾ ਨਹੀਂ ਹੋਣਗੇ, ਉਹ ਆਸਟ੍ਰੇਲੀਆ ਵਾਪਸ ਪਰਤ ਆਏ ਹਨ। ਪੈਟ ਕਮਿੰਸ ਨੇ ਨਿੱਜੀ ਕਾਰਨਾਂ ਦਾ ਹਵਾਲਾ…
ਜੇਕਰ ਤੁਹਾਡਾ SBI ‘ਚ ਖਾਤਾ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਇਸ ਖਬਰ ਨੂੰ ਪੜ੍ਹਨ ਤੋਂ ਬਾਅਦ ਤੁਹਾਨੂੰ ਸਾਈਬਰ ਅਪਰਾਧ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਨ੍ਹੀਂ ਦਿਨੀਂ SBI ਖਾਤਾ ਧਾਰਕਾਂ ਨੂੰ SBI YONO ਐਪ ਨਾਲ ਸਬੰਧਤ ਸੰਦੇਸ਼ ਮਿਲ ਰਿਹਾ ਹੈ। ਇਸ ਮੈਸੇਜ ਵਿੱਚ ਖਾਤਾਧਾਰਕ ਨੂੰ ਆਪਣਾ ਪੈਨ ਕਾਰਡ ਨੰਬਰ ਅਪਡੇਟ ਕਰਨ…
ਬਾਲੀਵੁੱਡ ਦੀ ਲੇਡੀ ਸੁਪਰਸਟਾਰ ਸ਼੍ਰੀਦੇਵੀ ਬਿਨਾਂ ਸ਼ੱਕ ਅੱਜ ਸਾਡੇ ਵਿਚਕਾਰ ਨਹੀਂ ਹੈ, ਪਰ ਅੱਜ ਵੀ ਉਨ੍ਹਾਂ ਨੇ ਆਪਣੇ ਗੀਤਾਂ ਅਤੇ ਫਿਲਮਾਂ ਰਾਹੀਂ ਦਰਸ਼ਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ ਹੈ। ਸ਼੍ਰੀਦੇਵੀ ਨੇ ਸਿਰਫ 8 ਸਾਲ ਦੀ ਉਮਰ ਤੋਂ ਹੀ ਆਪਣਾ ਜੀਵਨ ਫਿਲਮ ਜਗਤ ਨੂੰ ਸਮਰਪਿਤ ਕਰ ਦਿੱਤਾ ਸੀ। ਸ਼੍ਰੀਦੇਵੀ ਨੇ 54 ਸਾਲਾਂ ਤੱਕ 300 ਫਿਲਮਾਂ…
ਮਾਲੇਰਕੋਟਲਾ ਦੇ ਪਿੰਡ ਹਥਨ ਦੇ ਸਰਪੰਚ ਰਘਵੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਉੱਪਰ ਬਗੈਰ ਕਿਸੇ ਮਨਜ਼ੂਰੀ ਦੇ ਸਕੂਲ ’ਚੋਂ ਦਰੱਖ਼ਤ ਵੇਚਣ ਦੇ ਦੋਸ਼ ਲੱਗੇ ਹਨ। ਸਰਪੰਚ ਰਘਵੀਰ ਸਿੰਘ ਨੇ ਉਕਤ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਅਗਵਾਈ ’ਚ ਪੰਚਾਇਤ ਵੱਲੋਂ ਪਿੰਡ ’ਚ ਕਈ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਕੋਈ…
ਚੰਡੀਗੜ੍ਹ: ਪੰਜਾਬ ਦੇ ਇੱਕ ਬਰਖਾਸਤ ਡੀਐਸਪੀ ਅਤੇ ਉਸ ਦੇ ਸਾਥੀ ਨੂੰ ਇੰਟਰਨੈੱਟ ਮੀਡੀਆ ‘ਤੇ ਹਾਈ ਕੋਰਟ ਦੇ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਬਦਨਾਮ ਵੀਡੀਓਜ਼ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅੱਜ ਉਨ੍ਹਾਂ ਨੂੰ ਹਾਈ ਕੋਰਟ ਵਿੱਚ ਪੇਸ਼ ਕਰੇਗੀ। ਜਿਸ ਦੇ ਚੱਲਦਿਆਂ ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕਿਸੇ ਨੂੰ…
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਨੂੰ ਫਿਰ ਝਟਕਾ ਦਿੱਤਾ ਹੈ। ਇਸ ਵਾਰ ਰਾਜਪਾਲ ਨੇ ਹਾਲ ਦੀ ਘੜੀ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕਾਇਦਾ ਪੱਤਰ ਲਿਖਿਆ ਹੈ। ਰਾਜਪਾਲ ਨੇ ਬਜਟ ਇਜਲਾਸ ਦੀ ਪ੍ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਤੋਂ ਸਪਸ਼ਟੀਕਰਨ…
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫ਼ੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਹੀਂ ਬੈਠਣ ਦਿੱਤਾ ਗਿਆ। ਇਸ ਕਰਕੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਕਾਫੀ ਫਿਕਰਮੰਦ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਦੀ ਕੁਤਾਹੀ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ…
ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹਜ਼ਾਰਾਂ ਸਿੰਘ ਪਹੁੰਚੇ। ਸਿੰਘਾਂ ਖਿਲਾਫ ਪੁਲਸ ਕੇਸ ਦਰਜ ਹੋਣ ਤੋਂ ਬਾਅਦ ਇਸ ਭੀੜ ਨੇ ਥਾਣੇ ਅੱਗੇ ਕਾਫੀ ਹੰਗਾਮਾ ਕਰ ਦਿੱਤਾ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ‘ਤੇ ਇੱਕ ਵਿਅਕਤੀ ਨੂੰ ਅਗਵਾ…
ਤੁਹਾਡਾ ਸੁਆਗਤ ਹੈ ! ਅਸੀਂ ਇੱਕ ਪ੍ਰਮੁੱਖ ਅਤੇ ਭਰੋਸੇਮੰਦ ਖਬਰ ਪ੍ਰਕਾਸ਼ਕ ਹਾਂ, ਜੋ ਤੁਹਾਨੂੰ ਨਵੀਨਤਮ ਖਬਰਾਂ, ਖੇਡਾਂ, ਵਿਗਿਆਨ, ਤਕਨਾਲੋਜੀ, ਮਨੋਰੰਜਨ, ਸਿਹਤ ਅਤੇ ਹੋਰ ਮਹੱਤਵਪੂਰਨ ਘਟਨਾਵਾਂ ਬਾਰੇ ਅੱਪਡੇਟ ਪ੍ਰਦਾਨ ਕਰਦੇ ਹਾਂ। ਸਾਡਾ ਉਦੇਸ਼ ਤੁਹਾਨੂੰ ਸਹੀ ਅਤੇ ਭਰੋਸੇਮੰਦ ਖ਼ਬਰਾਂ ਪ੍ਰਦਾਨ ਕਰਨਾ ਹੈ, ਤਾਂ ਜੋ ਤੁਸੀਂ ਦੁਨੀਆ ਵਿੱਚ ਕੀ ਹੋ ਰਿਹਾ ਹੈ ਬਾਰੇ ਸੂਚਿਤ ਰਹਿ ਸਕੋ।
फॉलो करें
Recent Post
Copyright © 2021 Ekam News All rights reserved. | Designed by Website development company - Traffic Tail