ਚੰਡੀਗੜ੍ਹ ਵਾਸੀਆਂ ਨੂੰ ਇੱਕ ਹੋਰ ਝਟਕਾ!
ਚੰਡੀਗੜ੍ਹ ਵਾਸੀਆਂ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਪਾਣੀ ਦੀਆਂ ਦਰਾਂ ਮਗਰੋਂ ਹੁਣ ਬਿਜਲੀ ਦੀਆਂ ਦਰਾਂ ਵੀ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਨੇ ਵਿੱਤੀ ਵਰ੍ਹੇ 2023-24 ਲਈ ਬਿਜਲੀ ਦਰਾਂ ਵਿੱਚ ਔਸਤਨ 10.25 ਫ਼ੀਸਦ ਦਾ ਵਾਧਾ ਕਰਨ ਲਈ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੂੰ ਸਿਫ਼ਾਰਸ਼ ਕਰ ਦਿੱਤੀ ਹੈ। ਯੂਟੀ ਦੇ ਇੰਜਨੀਅਰਿੰਗ ਵਿਭਾਗ…