ਟਵਿੱਟਰ ਉਪਭੋਗਤਾਵਾਂ ਨੂੰ ਮਸਕ ਨੇ ਕਿਹਾ ਦਿਲ ਖੁੱਲ੍ਹ ਕੇ ਲਿਖੋ

ਟਵਿੱਟਰ ਉਪਭੋਗਤਾਵਾਂ ਨੂੰ ਮਸਕ ਨੇ ਕਿਹਾ ਦਿਲ ਖੁੱਲ੍ਹ ਕੇ ਲਿਖੋ

ਜਲਦੀ ਹੀ ਤੁਸੀਂ ਟਵਿੱਟਰ ‘ਤੇ 10,000 ਸ਼ਬਦਾਂ ਦਾ ਟਵੀਟ ਲਿਖ ਸਕੋਗੇ। ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਕੰਪਨੀ ਇਸ ਵਿਸ਼ੇਸ਼ਤਾ ‘ਤੇ ਕੰਮ ਕਰ ਰਹੀ ਹੈ ਅਤੇ ਇਸਨੂੰ ਜਲਦੀ ਹੀ ਰੋਲਆਊਟ ਕਰ ਦਿੱਤਾ ਜਾਵੇਗਾ। ਵਰਤਮਾਨ ਵਿੱਚ ਟਵਿੱਟਰ ਬਲੂ ਉਪਭੋਗਤਾ 4000 ਅੱਖਰਾਂ ਦੇ ਟਵੀਟ ਕਰਨ ਦੇ ਯੋਗ ਹਨ ਜਦੋਂ ਕਿ ਆਮ ਉਪਭੋਗਤਾ 280 ਅੱਖਰਾਂ ਦੇ ਟਵੀਟ…

ਗੈਸ ਸਿਲੰਡਰ ਲੀਕ ਹੋਣ ਜਾਂ ਧੂੰਆਂ ਨਿਕਲਣ ‘ਤੇ ਇਹ ਡਿਵਾਈਸ ਤੁਹਾਨੂੰ ਤੁਰੰਤ ਕਰੇਗਾ ਸੂਚਿਤ

ਗੈਸ ਸਿਲੰਡਰ ਲੀਕ ਹੋਣ ਜਾਂ ਧੂੰਆਂ ਨਿਕਲਣ ‘ਤੇ ਇਹ ਡਿਵਾਈਸ ਤੁਹਾਨੂੰ ਤੁਰੰਤ ਕਰੇਗਾ ਸੂਚਿਤ

ਜੇਕਰ ਘਰ ਜਾਂ ਦਫ਼ਤਰ ਵਿੱਚ ਕਿਤੇ ਵੀ ਅੱਗ ਲੱਗ ਜਾਂਦੀ ਹੈ ਤਾਂ ਵੱਡਾ ਨੁਕਸਾਨ ਹੁੰਦਾ ਹੈ। ਗਰਮੀਆਂ ਦੇ ਦਿਨਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਹੋਰ ਵੀ ਵੱਧ ਜਾਂਦੀਆਂ ਹਨ। ਹਾਲਾਂਕਿ, ਹੁਣ ਇਨ੍ਹਾਂ ਘਟਨਾਵਾਂ ਤੋਂ ਬਚਣਾ ਬੱਲਬ ਲਗਾਉਣ ਜਿੰਨਾ ਆਸਾਨ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਅੱਜਕੱਲ੍ਹ ਬਾਜ਼ਾਰ ਵਿੱਚ ਅਜਿਹੇ ਯੰਤਰ ਉਪਲਬਧ ਹਨ,…

ਇਸ ਕੰਪਨੀ ਨੇ ਆਪਣੇ ਮੁਲਾਜ਼ਮਾਂ ਨੂੰ ਕਿਹਾ ਟਾਟਾ ਬਾਏ-ਬਾਏ

ਇਸ ਕੰਪਨੀ ਨੇ ਆਪਣੇ ਮੁਲਾਜ਼ਮਾਂ ਨੂੰ ਕਿਹਾ ਟਾਟਾ ਬਾਏ-ਬਾਏ

ਲੰਬੇ ਸਮੇਂ ਤੋਂ ਓਪਨ ਏਆਈ ਦੇ ਚੈਟਬੋਟ ‘ਚੈਟ ਜੀਪੀਟੀ’ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਕਿ ਇਸ ਚੈਟਬੋਟ ਕਾਰਨ ਲੋਕ ਆਪਣੀ ਨੌਕਰੀ ਗੁਆ ਸਕਦੇ ਹਨ। ਹਾਲਾਂਕਿ ਇਸ ਗੱਲ ਤੋਂ ਹਰ ਪਾਸੇ ਇਨਕਾਰ ਕੀਤਾ ਜਾ ਰਿਹਾ ਸੀ ਪਰ ਹੁਣ ਇੱਕ ਨਿਊਜ਼ ਵੈੱਬਸਾਈਟ ਨੇ ਆਪਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦੇਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ,…

ਜੀਮੇਲ ਨੂੰ ਟੱਕਰ ਦੇਣ ਦੀ ਤਿਆਰੀ ‘ਚ ਵਟਸਐਪ

ਜੀਮੇਲ ਨੂੰ ਟੱਕਰ ਦੇਣ ਦੀ ਤਿਆਰੀ ‘ਚ ਵਟਸਐਪ

ਵਟਸਐਪ ਪੂਰੀ ਦੁਨੀਆ ‘ਚ ਕਾਫੀ ਮਸ਼ਹੂਰ ਹੈ ਅਤੇ ਹੁਣ ਮੈਸੇਜਿੰਗ ਐਪ ਜੀਮੇਲ ਨੂੰ ਸਖਤ ਟੱਕਰ ਦੇਣ ਜਾ ਰਹੀ ਹੈ। WhatsApp ਹੁਣ ਵਿੰਡੋਜ਼ ਯੂਜ਼ਰਸ ਲਈ ਐਪ ਦੇ ਨਾਲ ਕਈ ਖਾਸ ਫੀਚਰਸ ਦੀ ਪੇਸ਼ਕਸ਼ ਕਰਦਾ ਹੈ। ਇਸ ਦੇ ਨਾਲ ਹੀ ਵਟਸਐਪ ਨੇ ਇੱਕ ਹੋਰ ਖਾਸ ਘੋਸ਼ਣਾ ਕੀਤੀ ਹੈ, ਜਿਸ ਦੇ ਕਾਰਨ ਯਕੀਨੀ ਜੀਮੇਲ, ਮਾਈਕ੍ਰੋਸਾਫਟ ਟੀਮਸ ਦੀ ਵਾਟ…

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ
| |

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ…

ਹੋਲੀ ਮਨਾ ਰਹੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਹਮਲਾ, 15 ਜ਼ਖ਼ਮੀ

ਹੋਲੀ ਮਨਾ ਰਹੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਹਮਲਾ, 15 ਜ਼ਖ਼ਮੀ

ਗਰੀਬ ਪਾਕਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਇੱਕ ਵਾਰ ਫਿਰ ਹਿੰਦੂਆਂ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਯੂਨੀਵਰਸਿਟੀ ‘ਚ ਹੋਲੀ ਖੇਡ ਰਹੇ ਵਿਦਿਆਰਥੀਆਂ ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ‘ਚ 15 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ।…

UPI ਤੋਂ ਹਰ ਦਿਨ ਦਾ ਲੈਣ-ਦੇਣ 36 ਕਰੋੜ ਤੋਂ ਵੱਧ

UPI ਤੋਂ ਹਰ ਦਿਨ ਦਾ ਲੈਣ-ਦੇਣ 36 ਕਰੋੜ ਤੋਂ ਵੱਧ

 ਰੋਜ਼ਾਨਾ UPI ਲੈਣ-ਦੇਣ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸੋਮਵਾਰ ਨੂੰ ਦੱਸਿਆ ਕਿ ਇਕ ਸਾਲ ‘ਚ UPI ਰਾਹੀਂ ਭੁਗਤਾਨ ‘ਚ 50 ਫੀਸਦੀ ਵਾਧਾ ਹੋਇਆ ਹੈ ਅਤੇ ਇਹ 36 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਫਰਵਰੀ 2022 ਦੌਰਾਨ ਇਹ ਅੰਕੜਾ 24 ਕਰੋੜ ਸੀ।

ਅੰਮ੍ਰਿਤਪਾਲ ਸਿੰਘ ਸਮੇਤ ਹਥਿਆਰ ਲੈ ਕੇ ਜਾਣ ਵਾਲੇ 9 ਸਮਰਥਕਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ

ਅੰਮ੍ਰਿਤਪਾਲ ਸਿੰਘ ਸਮੇਤ ਹਥਿਆਰ ਲੈ ਕੇ ਜਾਣ ਵਾਲੇ 9 ਸਮਰਥਕਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ

ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ…

ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਅਨਮੋਲ ਗਗਨ ਮਾਨ

ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਅਨਮੋਲ ਗਗਨ ਮਾਨ

ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਖਰੜ ਦਾ ਵਿਕਾਸ ਜੰਗੀ ਪੱਧਰ ਉੱਤੇ ਕਰਦਿਆਂ ਇਸ ਹਲਕੇ ਨੂੰ ਨਮੂਨੇ ਦਾ ਹਲਕਾ…