ਜਿਹੜਾ ਸਰ੍ਹੋਂ ਦਾ ਤੇਲ ਤੁਸੀਂ ਵਰਤ ਰਹੇ ਹੋ ਕੀ ਉਹ ਅਸਲੀ ਹੈ ਜਾਂ ਨਹੀਂ? ਇੰਝ ਕਰੋ ਜਾਂਚ…
|

ਜਿਹੜਾ ਸਰ੍ਹੋਂ ਦਾ ਤੇਲ ਤੁਸੀਂ ਵਰਤ ਰਹੇ ਹੋ ਕੀ ਉਹ ਅਸਲੀ ਹੈ ਜਾਂ ਨਹੀਂ? ਇੰਝ ਕਰੋ ਜਾਂਚ…

ਅਸੀਂ ਅਕਸਰ ਘਰ ਵਿੱਚ ਖਾਣਾ ਬਣਾਉਣ ਲਈ ਸਰ੍ਹੋਂ ਦੇ ਤੇਲ ਜਾਂ ਰਿਫਾਇੰਡ ਤੇਲ ਦੀ ਵਰਤੋਂ ਕਰਦੇ ਹਾਂ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਸੀਂ ਬਜ਼ਾਰ ਵਿੱਚ ਵਿਕਣ ਵਾਲੇ ਇਸ ਰਸੋਈ ਦੇ ਤੇਲ ਦੀ ਅੰਨ੍ਹੇਵਾਹ ਵਰਤੋਂ ਕਿਵੇਂ ਕਰਦੇ ਹਾਂ। ਕੀ ਇਹ ਸਿਹਤ ਲਈ ਚੰਗਾ ਹੈ? ਇਸ ਦੇ ਨਾਲ ਹੀ ਅਸੀਂ ਇਹ ਵੀ ਸੋਚਦੇ ਹਾਂ ਕਿ…

ਬੀਰ ਸਿੰਘ ਦੀ ਆਵਾਜ਼ ਵਿੱਚ ਫਿਲਮ ‘ਚਲ ਜਿੰਦੀਏ’ ਦਾ ਜਜ਼ਬਾਤਾਂ ਨਾਲ ਭਰਿਆ ਪਹਿਲਾ ਗੀਤ “ਮਾਏ ਨੀ” ਰਿਲੀਜ਼
|

ਬੀਰ ਸਿੰਘ ਦੀ ਆਵਾਜ਼ ਵਿੱਚ ਫਿਲਮ ‘ਚਲ ਜਿੰਦੀਏ’ ਦਾ ਜਜ਼ਬਾਤਾਂ ਨਾਲ ਭਰਿਆ ਪਹਿਲਾ ਗੀਤ “ਮਾਏ ਨੀ” ਰਿਲੀਜ਼

ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਪਹਿਲਾ ਗੀਤ “ਮਾਏ ਨੀ” ਰਿਲੀਜ਼ ਹੋ ਚੁਕਿਆ ਹੈ, ਜਿਸਦੀ ਇੱਕ ਝਲਕ ਅਸੀਂ ਫਿਲਮ ਦੇ ਟ੍ਰੇਲਰ ਵਿੱਚ ਵੀ ਵੇਖੀ ਸੀ। ਇਸ ਗੀਤ ਨੇ ਦਰਸ਼ਕਾਂ ਦੀਆਂ ਡੂੰਗੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਛੂ ਲਿਆ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ…

ਖੰਨਾ ਪੁਲਿਸ ਨੇ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
| |

ਖੰਨਾ ਪੁਲਿਸ ਨੇ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

 ਸ੍ਰੀਮਤੀ ਅਮਨੀਤ ਕੌਂਡਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਖੰਨਾ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ (ਆਈ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਅਧੀਨ ਕਰਨੈਲ ਸਿੰਘ ਡੀ.ਐੱਸ.ਪੀ. ਖੰਨਾ , ਇੰਸ : ਹਰਦੀਪ ਸਿੰਘ…

ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ
|

ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡਿਆ ਹੈਂਡਲ ਕਰਦਾ ਸੀ। ਉਸ ਨੂੰ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਿੰਦਰਪਾਲ ਔਜਲਾ ਨੇ ਬੀਤੇ ਦਿਨੀਂ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡਿਆ…

SP Kanwardeep Kaur ने संभाला कार्यभार,मीटिंग कर लिया जायजा

SP Kanwardeep Kaur ने संभाला कार्यभार,मीटिंग कर लिया जायजा

  चंडीगढ़: चंडीगढ़ की नई एसएसपी कंवरदीप कौर ने आज अपना पदभार ग्रहण कर लिया है। उन्होंने अपना कार्यभार संभालते ही स्टाफ के साथ मीटिंग की और कामकाज का जायजा लिया।

ਹੋਲੇ ਮਹੱਲੇ ‘ਤੇ NRI ਨਿਹੰਗ ਸਿੰਘ ਦੇ ਕਤਲ ਮਗਰੋਂ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨ੍ਹਾ

ਹੋਲੇ ਮਹੱਲੇ ‘ਤੇ NRI ਨਿਹੰਗ ਸਿੰਘ ਦੇ ਕਤਲ ਮਗਰੋਂ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨ੍ਹਾ

ਸ਼੍ਰੀ ਆਨੰਦਪੁਰ ਸਾਹਿਬ ਤੋਂ ਇੱਕ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਰੰਗਾਂ ਅਤੇ ਖੁਸ਼ੀਆਂ ਦਾ ਤਿਉਹਾਰ ਹੋਲਾ ਮਹੱਲਾ ਮਨਾਉਣ ਗਿਆ ਸੀ। ਇਸ ਮਾਮਲੇ ਦੀਆਂ ਸਾਹਮਣੇ ਆਈਆਂ ਤਸਵੀਰਾਂ ਤੋਂ ਪਤਾ ਲੱਗਾ ਕਿ ਸ਼ਰਾਰਤੀ ਅਨਸਰਾਂ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਦੀਪ…

ਪੁਲਸ ਦੀ ਧੱਕੇਸ਼ਾਹੀ, ਪੈਟਰੋਲ ਪੰਪ ਦੇ ਸੇਲਜ਼ਮੈਨ ਨੂੰ ਕੁੱਟਿਆ, ਗੱਡੀ ‘ਚ ਬਿਠਾ ਪਹੁੰਚੇ ਥਾਣੇ

ਪੁਲਸ ਦੀ ਧੱਕੇਸ਼ਾਹੀ, ਪੈਟਰੋਲ ਪੰਪ ਦੇ ਸੇਲਜ਼ਮੈਨ ਨੂੰ ਕੁੱਟਿਆ, ਗੱਡੀ ‘ਚ ਬਿਠਾ ਪਹੁੰਚੇ ਥਾਣੇ

ਫਿਰੋਜ਼ਪੁਰ– ਜ਼ਿਲ੍ਹੇ ਵਿਚ ਦੋ ਪੁਲਿਸ ਵਾਲਿਆਂ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਟ੍ਰੈਫਿਕ ਪੁਲਿਸ ਦੇ ਦੋ ਮੁਲਾਜ਼ਮਾਂ ਨੇ ਕਾਰ ਵਿਚ 2000 ਦਾ ਡੀਜ਼ਲ ਪੁਆਉਣ ਦੇ ਬਾਅਦ ਸੇਲਜ਼ਮੈਨ ਨਾਲ ਬਹਿਸ ਸ਼ੁਰੂ ਕਰ ਦਿੱਤੀ। ਦੋਵਾਂ ਨੇ ਘੱਟ ਡੀਜ਼ਲ ਪਾਉਣ ਦਾ ਦੋਸ਼ ਲਗਾਇਆ। ਇਸ ਦੇ ਬਾਅਦ ਸੇਲਜ਼ਮੈਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਜ਼ਬਰਦਸਤੀ ਕਾਰ ਵਿਚ…

ਪੁਲਸ ਨੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, ਮੋਬਾਈਲ ਖਰੀਦਣ ਵਾਲੇ ਦੁਕਾਨਦਾਰ ਨੂੰ ਵੀ ਕੀਤਾ ਕਾਬੂ

ਪੁਲਸ ਨੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, ਮੋਬਾਈਲ ਖਰੀਦਣ ਵਾਲੇ ਦੁਕਾਨਦਾਰ ਨੂੰ ਵੀ ਕੀਤਾ ਕਾਬੂ

ਜਲੰਧਰ- ਥਾਣਾ ਨੰਬਰ-6 ਦੀ ਪੁਲਸ ਨੇ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ ਮੋਬਾਈਲ ਖਰੀਦਣ ਵਾਲੇ ਦੁਕਾਨਦਾਰ ਨੂੰ ਵੀ ਗਿ੍ਫਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਮੋਬਾਇਲ ਅਤੇ ਵਾਰਦਾਤਾਂ ਵਿਚ ਵਰਤੀ ਜਾਣ ਵਾਲੀ ਐਕਟਿਵਾ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ…

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਨ ਦੀਆਂ ਰਿਪੋਰਟਾਂ ਮਗਰੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਉਪਰ ਜੰਮ ਕੇ ਵਰ੍ਹੇ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਸਾਡੇ ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਕਿਊਰਟੀ ਵਾਪਸ…

ਪੰਜਾਬ ‘ਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀ, ਥਾਣਿਆਂ ’ਤੇ ਕਬਜ਼ੇ ਦੀਆਂ ਘਟਨਾਵਾਂ

ਪੰਜਾਬ ‘ਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀ, ਥਾਣਿਆਂ ’ਤੇ ਕਬਜ਼ੇ ਦੀਆਂ ਘਟਨਾਵਾਂ

ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ…