19 ਮਾਰਚ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਪਿਤਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਹੋਣ ਜਾ ਰਹੀ ਹੈ ਅਤੇ ਇਸਦੇ ਮੱਦੇਨਜ਼ਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਤੋਂ ਭੋਗ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲੋਕਾਂ ਤੋਂ ਇੱਕ ਅਪੀਲ ਕੀਤੀ। ਉਨ੍ਹਾਂ…