ਨਾਜਾਇਜ਼ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਹੋਏ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਅਧਿਕਾਰੀਆਂ ਨੂੰ ਸ਼ਾਮਲਾਟ ਜ਼ਮੀਨਾਂ ਤੇ ਹੋਏ ਕਬਜ਼ੇ ਛੁਡਾਉਣ ਦੇ ਸਫਰ ਲਈ ਕੀਤੇ ਗਏ ਸਨ, ਜਿਸ ਦੇ ਤਹਿਤ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਦੇ ਖਿਲਾਫ ਕਾਰਵਾਈਆਂ ਵੀ ਕੀਤੀਆਂ ਗਈਆਂ ਪਰ ਬਾਵਜੂਦ ਇਸਦੇ ਕੁਝ ਲੋਕ ਅੱਗੇ ਪਿੰਡ ਦੇ…