ਪੰਜਾਬ ਵਿਧਾਨ ਸਭਾ ‘ਚ ਗੂੰਜਿਆ Operation Amritpal, ਬਾਜਵਾ ਨੇ ਮੀਡੀਆ ਅੱਗੇ ਕਹੀਆਂ ਇਹ ਗੱਲਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਿਆ ਗਿਆ। ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਕਿਹਾ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸ਼ਾਹਕੋਟ…