ਆਸਟ੍ਰੇਲੀਆ ‘ਚ ਕੋਰੋਨਾ ਦੀ ਨਵੀਂ ਲਹਿਰ ਦੀ ਚੇਤਾਵਨੀ
|

ਆਸਟ੍ਰੇਲੀਆ ‘ਚ ਕੋਰੋਨਾ ਦੀ ਨਵੀਂ ਲਹਿਰ ਦੀ ਚੇਤਾਵਨੀ

: ਆਸਟ੍ਰੇਲੀਆ ਦੇ ਚੋਟੀ ਦੇ ਡਾਕਟਰ ਨੇ ਦੇਸ਼ਵਾਸੀਆਂ ਨੂੰ ਸਰਦੀਆਂ ਤੋਂ ਪਹਿਲਾਂ ਕੋਵਿਡ-19 ਦੀ ਨਵੀਂ ਲਹਿਰ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੁੱਖ ਮੈਡੀਕਲ ਅਫਸਰ (ਸੀਐਮਓ) ਪਾਲ ਕੈਲੀ ਅਤੇ ਸਿਹਤ ਅਤੇ ਬਜ਼ੁਰਗ ਦੇਖਭਾਲ ਮੰਤਰੀ ਮਾਰਕ ਬਟਲਰ ਨੇ ਕਿਹਾ ਕਿ ਸਰਕਾਰ ਟੀਕਾਕਰਨ ਦੀ ਮਹੱਤਤਾ ਅਤੇ ਮਹੱਤਵ ਨੂੰ ਹੋਰ ਮਜ਼ਬੂਤ ​​ਕਰਨ ਲਈ ਐਤਵਾਰ ਨੂੰ ਇੱਕ ਨਵੀਂ…

ਪੁਰਾਣੇ ਵਾਹਨਾਂ ਨੂੰ ਕਬਾੜ ’ਚ ਭੇਜਣ ਦੀ ਕਵਾਇਦ ਸ਼ੁਰੂ
|

ਪੁਰਾਣੇ ਵਾਹਨਾਂ ਨੂੰ ਕਬਾੜ ’ਚ ਭੇਜਣ ਦੀ ਕਵਾਇਦ ਸ਼ੁਰੂ

ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਸਿੱਧੇ ਕਬਾੜ ’ਚ ਭੇਜਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਦਾ ਟੀਚਾ ਵਾਹਨ ਮਾਲਕਾਂ ਨੂੰ ਪੁਰਾਣੇ ਵਾਹਨਾਂ ਨੂੰ ਕਬਾੜ ’ਚ ਭੇਜਣ ਲਈ ਪ੍ਰੇਰਿਤ ਕਰਨਾ ਹੈ। ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਨਵੀਂ ਪਹਿਲ ਦੇ ਤਹਿਤ ਜੇ ਬਹੁਤ ਜ਼ਿਆਦਾ ਪੁਰਾਣੇ ਹੋ ਚੁੱਕੇ ਵਾਹਨ ਸ਼ਹਿਰ ਦੀਆਂ ਸੜਕਾਂ ’ਤੇ…

ਰਾਮਨੌਮੀ ਹਵਨ ਯੱਗ ਦੌਰਾਨ ਵਾਪਰਿਆ ਭਿਆਨਕ ਹਾਦਸਾ
|

ਰਾਮਨੌਮੀ ਹਵਨ ਯੱਗ ਦੌਰਾਨ ਵਾਪਰਿਆ ਭਿਆਨਕ ਹਾਦਸਾ

ਇੰਦੌਰ ਦੇ ਇਕ ਮੰਦਰ ‘ਚ ਰਾਮਨੌਮੀ ‘ਤੇ ਵੀਰਵਾਰ ਨੂੰ ਹਵਨ ਦੌਰਾਨ ਪੁਰਾਤਨੀ ਬਾਊਲੀ ਦੀ ਛੱਤ ਧੱਸਣ ਨਾਲ 14 ਲੋਕਾਂ ਦੀ ਮੌਤ ਹੋ ਗਈ, ਜਦਕਿ ਬਾਊਲੀ ‘ਚ 5 ਹੋਰ ਲਾਸ਼ਾਂ ਹੋਣ ਦਾ ਖ਼ਦਸ਼ਾ ਹੈ। ਐੱਸ.ਡੀ.ਆਰ.ਐੱਫ. ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐੱਸ.ਡੀ.ਆਰ.ਐੱਫ. ਦੇ ਡੀ.ਆਈ.ਜੀ. ਮਹੇਸ਼ ਚੰਦਰ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ, “ਅਸੀਂ ਆਪਣੀ ਬਚਾਅ ਮੁਹਿੰਮ…

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ ‘ਤੇ ਕੀਤੀ ਜਾਵੇਗੀ ਵਿਚਾਰ-ਚਰਚਾ
|

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ ‘ਤੇ ਕੀਤੀ ਜਾਵੇਗੀ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਪੰਜਾਬ ਦੀ ਮੌਜੂਦਾ…

ਪ੍ਰਸਿੱਧ ਟੀ. ਵੀ. ਅਦਾਕਾਰਾ ਪਾਜ਼ੇਟਿਵ
|

ਪ੍ਰਸਿੱਧ ਟੀ. ਵੀ. ਅਦਾਕਾਰਾ ਪਾਜ਼ੇਟਿਵ

ਇਕ ਵਾਰ ਫਿਰ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। 3 ਸਾਲਾਂ ਬਾਅਦ ਵੀ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਸਗੋਂ ਫ਼ਿਲਮੀ ਸਿਤਾਰੇ ਮੁੜ ਕੋਰੋਨਾ ਦੀ ਲਪੇਟ ‘ਚ ਆਉਣੇ ਸ਼ੁਰੂ ਹੋ ਗਏ ਹਨ। ਕੁਝ ਦਿਨਾਂ ਤੋਂ ਦਿੱਲੀ ਅਤੇ ਮਹਾਰਾਸ਼ਟਰ ਸਣੇ ਦੇਸ਼ ਦੇ ਕਈ ਹਿੱਸਿਆਂ ‘ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਵੇਖਣ ਨੂੰ ਮਿਲ ਰਹੇ…

जालंधर में पुलिस अधिकारियों के हुए ट्रांसफर, देखें लिस्ट
|

जालंधर में पुलिस अधिकारियों के हुए ट्रांसफर, देखें लिस्ट

जालंधर: जालंधर में पुलिस अधिकारियों के तबादलों के आदेश जारी किए गए हैं। उक्त सभी आदेशों को तुरंत प्रभाव से लागू करने के निर्देश भी दिए गए हैं। जिन अधिकारियों के पोस्टिंग और ट्रांसफर हुए हैं उनकी लिस्ट नीचे दी गई है।

ਮੀਂਹ ਆਉਣ ‘ਤੇ ਖੜ੍ਹੇ ਸਨ ਰੁੱਖ ਹੇਠਾਂ, ਨੌਜਵਾਨਾਂ ‘ਤੇ ਡਿੱਗੀ ਬਿਜਲੀ, ਮੌਤ

ਮੀਂਹ ਆਉਣ ‘ਤੇ ਖੜ੍ਹੇ ਸਨ ਰੁੱਖ ਹੇਠਾਂ, ਨੌਜਵਾਨਾਂ ‘ਤੇ ਡਿੱਗੀ ਬਿਜਲੀ, ਮੌਤ

ਹਰਿਆਣਾ ਦੇ ਨਾਰਨੌਲ ਨੇੜਲੇ ਪਿੰਡ ਕਾਂਵੀ ਵਿੱਚ ਖੇਤਾਂ ਵਿੱਚ ਕੰਮ ਕਰਨ ਆਏ ਮਜ਼ਦੂਰਾਂ ’ਤੇ ਅਸਮਾਨੀ ਬਿਜਲੀ ਡਿੱਗ ਗਈ। ਇਸ ਵਿੱਚ ਉੱਤਰ ਪ੍ਰਦੇਸ਼ ਦੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਨਾਲ ਮੌਜੂਦ 2 ਸਾਲ ਦਾ ਬੱਚਾ ਝੁਲਸ ਗਿਆ ਪਰ ਉਸ ਦੀ ਜਾਨ ਬਚ ਗਈ। ਮ੍ਰਿਤਕਾਂ ਦੀ ਉਮਰ 20 ਅਤੇ 21 ਸਾਲ ਹੈ। ਮੀਂਹ ਪੈਣ…

ਪੰਜਾਬ ‘ਚ ਉਦਯੋਗਾਂ ਨੂੰ ਝਟਕਾ, ਇੱਕ ਅਪ੍ਰੈਲ ਤੋਂ ਨਵੀਆਂ ਦਰਾਂ ਲਾਗੂ, ਬਿਜਲੀ 50 ਪੈਸੇ ਯੂਨਿਟ ਮਹਿੰਗੀ

ਪੰਜਾਬ ‘ਚ ਉਦਯੋਗਾਂ ਨੂੰ ਝਟਕਾ, ਇੱਕ ਅਪ੍ਰੈਲ ਤੋਂ ਨਵੀਆਂ ਦਰਾਂ ਲਾਗੂ, ਬਿਜਲੀ 50 ਪੈਸੇ ਯੂਨਿਟ ਮਹਿੰਗੀ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕਾਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ।…

अगर आप भी करती है Car Drive, तो इन बातों का रखें विशेष ध्यान

अगर आप भी करती है Car Drive, तो इन बातों का रखें विशेष ध्यान

 आज के समय में सिर्फ युवकों में ही नहीं बल्कि युवतियों में भी कार ड्राइविंग का शौक बेतहाशा बढ़ता जा रहा है। युवतियां कार ड्राइव करते हुए अपने कार्यालय, कॉलेज, पिकनिक स्पॉट या सम्बन्धियों से मिलने जाती दिखाई देती हैं। ड्राइविंग करना आज के समय में सिर्फ शौक ही नहीं कहा जाएगा, बल्कि इसे स्वावलंबित…

सेब के सेवन से मिलते है ये चमत्कारी लाभ, आज ही अपनी डाइट में करें शामिल

सेब के सेवन से मिलते है ये चमत्कारी लाभ, आज ही अपनी डाइट में करें शामिल

आपने अक्सर लोगों के मुंह से सुना होगा कि एन एप्पल इन ए डे, कीप्स द डाक्टर अवे मतलब अगर आप स्वस्थ रहना चाहते हैं तो आपको प्रतिदिन एक सेब का सेवन करना चाहिए। यह जुमला ही सेब के गुणों का बखान करता है। आमतौर पर लोग यह तो जानते हैं कि सेब का सेवन…