ਨਾਜਾਇਜ਼ ਸ਼ਰਾਬ ਲਿਜਾਂਦੇ 2 ਕਾਬੂ, 24 ਪੇਟੀਆਂ ਸ਼ਰਾਬ ਬਰਾਮਦ
ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਵੱਖ–ਵੱਖ ਥਾਵਾਂ ਤੋਂ ਕਾਰ ਅਤੇ ਆਟੋ ਵਿਚ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾਂਦੇ ਦੋ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ…