ਕੈਨੇਡਾ ‘ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ
ਜਲੰਧਰ –ਕੈਨੇਡਾ ਵਿਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਤੋਂ ਬਾਅਦ ਜਲੰਧਰ ਦੇ ਡੀ. ਸੀ. ਜਸਪ੍ਰੀਤ ਸਿੰਘ ਨੇ ਮਾਈਗ੍ਰੇਸ਼ਨ ਸਰਵਿਸਿਜ਼, ਗਰੀਨ ਪਾਰਕ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਕੀਤੀ ਗਈ ਹੈ। ਡੀ. ਸੀ. ਨੇ ਕਿਹਾ ਕਿ ਜਿਸ ਵਿਅਕਤੀ…