ਪੰਜਾਬ ’ਚ ਉਦਯੋਗਾਂ ਨੂੰ ਝਟਕਾ
ਪੰਜਾਬ ’ਚ ਉਦਯੋਗਾਂ ’ਤੇ ਪਾਵਰਕਾਮ ਨੇ ਇਕ ਸਰਕੂਲਰ ਜਾਰੀ ਕਰ ਕੇ 10 ਫ਼ੀਸਦੀ ਬਿਜਲੀ ਦੀ ਕੀਮਤ ਵਧਾ ਦਿੱਤੀ ਹੈ। ਮਿਤੀ 28 ਮਾਰਚ, 2023 ਦੇ ਸਰਕੂਲਰ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਮਿਤੀ 8 ਮਾਰਚ, 2023 ਨੂੰ ਜਾਰੀ ਕਰ ਦਿੱਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਉਦਯੋਗਾਂ ’ਤੇ…