ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ ਵਸੀਕਾ ਨਵੀਸ ਗ੍ਰਿਫਤਾਰ, ਰਜਿਸਟਰੀ ਕਰਵਾਉਣ ਬਦਲੇ ਮੰਗੇ ਸਨ ਪੈਸੇ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਕਾਰਵਾਈ ਕਰਦਿਆਂ 20,000 ਦੀ ਰਿਸਵਤ ਲੈਂਦਿਆਂ ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਸੀਕਾ ਨਵੀਸ ਦੀ ਪਛਾਣ ਨਿਤਿਨ ਦੱਤ ਵਜੋਂ ਹੋਈ ਹੈ। ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਨੇ ਰਜਿਸਟਰੀ ਦਫਤਰ ਵਿਚ ਡੀਡ ਰਾਇਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ…