ਇਨ੍ਹਾਂ ਸੂਬਿਆਂ ‘ਚ ਅਗਲੇ 3 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮੌਸਮ ਵਿਭਾਗ ਮੁਤਾਬਕ ਇਸ ਹਫਤੇ ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਜੰਮੂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਦਿੱਲੀ-NCR ਵਿਚ ਮੌਸਮ ਸੁਹਾਵਣਾ ਬਣਿਆ ਰਹੇਗਾ ਪਰ 30-31 ਮਾਰਚ ਨੂੰ ਦਿੱਲੀ ਵਿਚ ਵੀ ਮੀਂਹ ਪੈ ਸਕਦਾ ਹੈ। ਇਸ ਦੇ ਬਾਅਦ ਤਾਪਮਾਨ ਵਧੇਗਾ। IMD ਨੇ ਦੱਸਿਆ ਕਿ ਗੜ੍ਹੇਮਾਰੀ ਤੇ ਤੇਜ਼ ਹਨ੍ਹੇਰੀ…