ਪਾਕਿ ਗ੍ਰਹਿ ਮੰਤਰੀ ਦਾ ਵੱਡਾ ਬਿਆਨ, ਕਿਹਾ-“ਜਾਂ ਤਾਂ ਇਮਰਾਨ ਖਾਨ ਜਾਂ ਸਾਨੂੰ ਮਾਰ ਦਿੱਤਾ ਜਾਵੇਗਾ’
Imran Khan : ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦਾ ‘ਦੁਸ਼ਮਣ’ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ (ਇਮਰਾਨ) ਪਾਕਿਸਤਾਨ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸਾਨੂੰ ਅਜਿਹੇ ਮੁਕਾਮ ‘ਤੇ ਪਹੁੰਚਾਇਆ ਹੈ ਜਿੱਥੇ ਜਾਂ ਤਾਂ ਉਹ ਮਾਰੇ ਜਾਣਗੇ ਜਾਂ ਅਸੀਂ…