ਅਦਾਕਾਰਾ ਗੌਹਰ ਖ਼ਾਨ ਨੇ ਵਿਵਾਦਿਤ ਬਿਆਨ ‘ਤੇ ਜਸਟਿਨ ਬੀਬਰ ਨੂੰ ਪਾਈ ਝਾੜ, ਦਿੱਤੀ ਇਹ ਸਲਾਹ
|

ਅਦਾਕਾਰਾ ਗੌਹਰ ਖ਼ਾਨ ਨੇ ਵਿਵਾਦਿਤ ਬਿਆਨ ‘ਤੇ ਜਸਟਿਨ ਬੀਬਰ ਨੂੰ ਪਾਈ ਝਾੜ, ਦਿੱਤੀ ਇਹ ਸਲਾਹ

ਕੈਨੇਡੀਅਨ ਗਾਇਕ ਜਸਟਿਨ ਬੀਬਰ ਤੇ ਪਤਨੀ ਹੇਲੀ ਬੀਬਰ ਖੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਜਸਟਿਨ ਬੀਬਰ ਤੇ ਹੇਲੀ ਬੀਬਰ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ ਨੂੰ ਲੈ ਕੇ ਹੁਣ ਕਾਫ਼ੀ ਵਿਵਾਦ ਹੋ ਰਿਹਾ ਹੈ। ਜਸਟਿਨ ਬੀਬਰ ਨੇ ਰਮਜ਼ਾਨ ਦੌਰਾਨ ਰੋਜ਼ਾ ਰੱਖਣ ਵਾਲਿਆਂ ਨੂੰ ‘ਮੂਰਖ’ ਕਿਹਾ ਹੈ। ਇਹ ਸਭ ਵੇਖ ਕੇ…

ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਬਦਲਾਅ
| | |

ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਬਦਲਾਅ

ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਤੋਂ ਸੇਵਾਮੁਕਤ ਪੁਲਸ ਅਧਿਕਾਰੀ ਰਾਜਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਰਾਜਿੰਦਰ ਸਿੰਘ ਐੱਸ. ਪੀ. ਰੈਂਕ ਤੋਂ ਰਿਟਾਇਰਡ ਹੋਏ ਹਨ ਅਤੇ ਜਲੰਧਰ ਵਿਚ ਬਤੌਰ ਡੀ. ਸੀ. ਪੀ. ਵੀ ਰਹਿ ਚੁੱਕੇ ਹਨ। ਦੱਸ ਦਈਏ ਕਿ ਇਸ…

ਜਦ ਮਨਮੋਹਨ ਸਿੰਘ ਨੇ ਵੀ ਦਿਖਾਈ ਸੀ ਸਖਤੀ
| |

ਜਦ ਮਨਮੋਹਨ ਸਿੰਘ ਨੇ ਵੀ ਦਿਖਾਈ ਸੀ ਸਖਤੀ

ਚਾਣਕਿਆਪੁਰੀ ’ਚ ਬ੍ਰਿਟਿਸ਼ ਹਾਈ ਕਮਿਸ਼ਨ ਅਤੇ ਕਮਿਸ਼ਨਰ ਦੇ ਦਫਤਰ ਅਤੇ ਰਿਹਾਇਸੀ ਕੰਪਲੈਕਸ ਦੇ ਬਾਹਰ ਸਰਕਾਰ ਵੱਲੋਂ ਬੈਰੀਕੇਡਸ ਅਤੇ ਸੁਰੱਖਿਆ ਹਟਾ ਲੈਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਖੂਬ ਤਾਰੀਫ ਹਾਸਲ ਕੀਤੀ। ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਤੋਂ ਬਾਅਦ ਭਾਰਤ ਨੇ ਜਵਾਬੀ ਕਾਰਵਾਈ ਕੀਤੀ, ਜਿਸ ’ਚ ਥੋੜ੍ਹੇ ਜਿਹੇ ਪ੍ਰਦਰਸ਼ਨਕਾਰੀਆਂ ਵੱਲੋਂ ਭਾਰਤੀ ਝੰਡੇ ਨੂੰ ਲਾਹ ਦਿੱਤਾ…

Vande Bharat train PM ਮੋਦੀ ਅੱਜ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਟਰੇਨ ਨੂੰ ਵਿਖਾਉਣਗੇ ਹਰੀ ਝੰਡੀ
|

Vande Bharat train PM ਮੋਦੀ ਅੱਜ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਟਰੇਨ ਨੂੰ ਵਿਖਾਉਣਗੇ ਹਰੀ ਝੰਡੀ

ਭੋਪਾਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰਾਨੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਤੋਂ ਨਵੀਂ ਦਿੱਲੀ ਵਿਚਾਲੇ ਮੱਧ ਪ੍ਰਦੇਸ਼ ਦੀ ਪਹਿਲੀ ਸੈਮੀ ਹਾਈ ਸਪੀਡ ਟਰੇਨ ‘ਵੰਦੇ ਭਾਰਤ ਐਕਸਪ੍ਰੈੱਸ’ ਨੂੰ ਹਰੀ ਝੰਡੀ ਵਿਖਾਉਣਗੇ। ਵਿਸ਼ਵ ਪੱਧਰੀ ਯਾਤਰੀ ਸਹੂਲਤਾਂ ਨਾਲ ਲੈਸ, ਵੰਦੇ ਭਾਰਤ ਸੂਬੇ ਦੀ ਰਾਜਧਾਨੀ ਭੋਪਾਲ ਤੋਂ ਨਵੀਂ ਦਿੱਲੀ ਵਿਚਾਲੇ ਟਰੇਨ ਕਨੈਕਟੀਵਿਟੀ ਦਾ ਸਭ ਤੋਂ ਤੇਜ਼ ਤਰੀਕਾ…

ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਨੂੰ ਲੈ ਕੇ ਰੈਗੂਲੇਟਰੀ ਕਮਿਸ਼ਨ ਦਾ ਵੱਡਾ ਫ਼ੈਸਲਾ
|

ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਨੂੰ ਲੈ ਕੇ ਰੈਗੂਲੇਟਰੀ ਕਮਿਸ਼ਨ ਦਾ ਵੱਡਾ ਫ਼ੈਸਲਾ

ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਜਲੰਧਰ ਲੋਕ ਸਭਾ ਦੀ ਸੀਟ ’ਤੇ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ ਨਵੀਆਂ ਬਿਜਲੀ ਦਰਾਂ ’ਤੇ ਲਾਗੂ ਹੋਣ ਤੋਂ ਇਕ ਦਿਨ ਪਹਿਲਾਂ ਰੋਕ ਲਾ ਦਿੱਤੀ ਹੈ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਵੀਆਂ ਬਿਜਲੀ ਦਰਾਂ ਲਾਗੂ ਹੋਣ ਦਾ ਰਸਤਾ ਸਾਫ਼ ਹੋ ਸਕੇਗਾ। ਨਵੇਂ ਹੁਕਮ ਆਉਣ ਤੱਕ ਪਿਛਲੇ ਰੇਟਾਂ ਦੇ…