ਮਾਨ ਸਰਕਾਰ ਦਾ ਮਾਸਟਰ ਸਟ੍ਰੋਕ
Bhagwant Mann: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਵਿਰੋਧੀਆਂ ਕੋਲੋਂ ਇਕ ਵੱਡਾ ਮੁੱਦਾ ਖੋਹ ਲਿਆ ਹੈ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੀ ਸਾਰੀ ਬਕਾਇਆ 20,200 ਕਰੋੜ ਰੁਪਏ ਦੀ ਪੈਂਡਿੰਗ ਸਬਸਿਡੀ ਅਦਾ ਕਰ ਦਿੱਤੀ ਹੈ। ਪਾਵਰਕਾਮ ਦੇ ਚੇਅਰਮੈਨ ਇੰਜ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਸਰਕਾਰ ਨੇ 2022-23 ਦੀ ਬਣਦੀ 20,200…