ਗਰਮੀਆਂ ‘ਚ ਖੂਬ ਪੀ ਰਹੇ ਹੋ ਨਿੰਬੂ ਪਾਣੀ, ਤਾਂ ਜਾਣ ਲਓ ਇਸ ਦੇ ਨੁਕਸਾਨ
Lemon Water Side Effects: ਨਿੰਬੂ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਗਰਮੀ ਦੇ ਮੌਸਮ ਵਿਚ ਗਰਮੀ ਤੋਂ ਰਾਹਤ ਪਾਉਣ ਲਈ ਲੋਕ ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਦੇ ਹਨ। ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ। ਭਾਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ ਪਰ ਕੀ…