ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ- CM ਮਾਨ
ਚੰਡੀਗੜ੍ਹ– ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ…