भारतीय एवं विश्व इतिहास में 27 अप्रैल की प्रमुख घटनाएं
|

भारतीय एवं विश्व इतिहास में 27 अप्रैल की प्रमुख घटनाएं

नयी दिल्ली: भारतीय एवं विश्व इतिहास में 27 अप्रैल की प्रमुख घटनाएं इस प्रकार हैं:- 1526 – मुगल शासक बाबर, इब्राहिम लोदी को पराजित कर दिल्ली का बादशाह बना। 1606 – शाहजादा खुसरो को बादशाह जहांगीर ने गिरफ्तार किया। खुसरो ने 6 अप्रैल को बगावती का ऐलान किया था। 1662 – नीदरलैंड और फ्रांस ने सैन्य…

प्रकाश सिंह बादल की अंतिम विदाई में शामिल हुए CM Mann

प्रकाश सिंह बादल की अंतिम विदाई में शामिल हुए CM Mann

मुक्तसर साहिब: प्रकाश सिंह बादल की शव यात्रा उनके खेत में पहुंच गई है। कुछ ही देर में उनका अंतिम संस्कार किया जाएगा। वहीं मुख्यमंत्री भगवंत मान भी उनकी शव यात्रा में शामिल हुए। उनके आखिरी दर्शन के लिए गांव में जन सैलाब उमड़ गया है।  

ਮੈਦਾਨੀ ਤੋਂ ਪਹਾੜੀ ਇਲਾਕਿਆਂ ‘ਚ ਬਦਲੇਗਾ ਮੌਸਮ
|

ਮੈਦਾਨੀ ਤੋਂ ਪਹਾੜੀ ਇਲਾਕਿਆਂ ‘ਚ ਬਦਲੇਗਾ ਮੌਸਮ

Weather Update : ਅਪ੍ਰੈਲ ਦਾ ਮਹੀਨਾ ਗਰਮੀਆਂ ਨਾਲ ਸ਼ੁਰੂ ਹੋਇਆ ਸੀ। ਹਾਲਾਂਕਿ ਇਸ ਦੌਰਾਨ ਦੇਸ਼ ਦੇ ਸਾਰੇ ਹਿੱਸਿਆਂ ‘ਚ ਮੌਸਮ ਵਿੱਚ ਬਦਲਾਅ ਬਰਕਰਾਰ ਰਿਹਾ, ਜਿਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ। ਹੁਣ ਇੱਕ ਵਾਰ ਫਿਰ ਦਿੱਲੀ ਸਮੇਤ ਦੇਸ਼ ਦੇ ਸਾਰੇ ਰਾਜਾਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਨਵੀਂ ਦਿੱਲੀ ਵਿੱਚ…

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ!
|

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ!

CoronaVirus ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ (27 ਅਪ੍ਰੈਲ) ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 9,355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, 26 ਨਵੀਆਂ ਮੌਤਾਂ ਤੋਂ ਬਾਅਦ, ਦੇਸ਼ ਵਿੱਚ ਕੋਵਿਡ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,31,424 ਹੋ ਗਈ ਹੈ। ਹਾਲਾਂਕਿ, ਅੱਜ ਕੇਸ…

ਖੁੱਲ੍ਹ ਗਏ ਬਦਰੀਨਾਥ ਧਾਮ ਦੇ ਕਿਵਾੜ, ਸ਼ਰਧਾਲੂਆਂ ਦੀ ਉਮੜੀ ਭੀੜ

ਖੁੱਲ੍ਹ ਗਏ ਬਦਰੀਨਾਥ ਧਾਮ ਦੇ ਕਿਵਾੜ, ਸ਼ਰਧਾਲੂਆਂ ਦੀ ਉਮੜੀ ਭੀੜ

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਸਥਿਤ ‘ਸਾਕਸ਼ਾਤ ਭੂ ਬੈਕੁੰਠ’ ਆਖੇ ਜਾਣ ਵਾਲੇ ਬਦਰੀਨਾਥ ਧਾਮ ਦੇ ਕਿਵਾੜ ਅੱਜ ਸਵੇਰੇ 7 ਵਜ ਕੇ 10 ਮਿੰਟ ‘ਤੇ ਵੈਦਿਕ ਮੰਤਰ ਉੱਚਾਰਨ ਨਾਲ ਖੁੱਲ੍ਹ ਗਏ ਹਨ। ਹਰ ਸਾਲ ਵਾਂਗ ਇਸ ਸਾਲ ਵੀ ਪਹਿਲੀ ਪੂਜਾ ਅਤੇ ਆਰਤੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਤੋਂ ਹੋਈ। ਇਸ ਮੌਕੇ ਹਜ਼ਾਰਾਂ ਸੰਤ…

ਪੰਜਾਬ-ਚੰਡੀਗੜ੍ਹ ’ਚ ਅੱਜ ਛੁੱਟੀ
|

ਪੰਜਾਬ-ਚੰਡੀਗੜ੍ਹ ’ਚ ਅੱਜ ਛੁੱਟੀ

Holiday : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ 27 ਅਪ੍ਰੈਲ ਮਤਲਬ ਕਿ ਅੱਜ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਛੁੱਟੀ ਦੇ ਐਲਾਨ ਦੇ ਮੱਦੇਨਜ਼ਰ 27 ਅਪ੍ਰੈਲ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਨੂੰ ਵੀ 28 ਅਪ੍ਰੈਲ ਨੂੰ ਕਰ…

फूलों से सजी इस ट्रैक्टर-ट्रॉली में निकलेगी पूर्व मुख्यमंत्री प्रकाश सिंह बादल की अंतिम यात्रा

फूलों से सजी इस ट्रैक्टर-ट्रॉली में निकलेगी पूर्व मुख्यमंत्री प्रकाश सिंह बादल की अंतिम यात्रा

चंडीगढ़: पंजाब के पांच बार के मुख्यमंत्री और शिरोमणि अकाली दल (शिअद) के संरक्षक प्रकाश सिंह बादल का मंगलवार शाम मोहाली के एक निजी अस्पताल में निधन हो गया। इस समय सियासत में शोक की लहर छाई है। प्रकाश सिंह बादल का आज अंतिम संस्कार उनके गांव बादल में किया जायेगा। पूर्व मुख्यमंत्री प्रकाश सिंह बादल…

ਛੁੱਟੀ ‘ਤੇ ਆਏ BSF ਜਵਾਨ ਨੇ ਪਤਨੀ ਤੋਂ ਪ੍ਰੇਸ਼ਾਨ ਹੋ ਚੁੱਕਿਆ ਖੌਫ਼ਨਾਕ ਕਦਮ

ਛੁੱਟੀ ‘ਤੇ ਆਏ BSF ਜਵਾਨ ਨੇ ਪਤਨੀ ਤੋਂ ਪ੍ਰੇਸ਼ਾਨ ਹੋ ਚੁੱਕਿਆ ਖੌਫ਼ਨਾਕ ਕਦਮ

   ਫਾਜ਼ਿਲਕਾ ਦੇ ਪਿੰਡ ਅਮਰਪੁਰਾ ਦੇ ਰਹਿਣ ਵਾਲੇ ਫੌਜ ਦੇ ਜਵਾਨ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਂਦੇ ਹੋਏ ਮ੍ਰਿਤਕ ਦੀ ਪਤਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਅਮਰਪੁਰਾ ਵਾਸੀ ਕਸ਼ਮੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ…

ਜਲੰਧਰ ਪੁਲਿਸ ਨੇ ਸਪਾ ਸੈਂਟਰ ‘ਤੇ ਛਾਪਾ ਮਾਰ, ਕਈ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ
|

ਜਲੰਧਰ ਪੁਲਿਸ ਨੇ ਸਪਾ ਸੈਂਟਰ ‘ਤੇ ਛਾਪਾ ਮਾਰ, ਕਈ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ

ਜਲੰਧਰ ਸ਼ਹਿਰ ਦੇ ਗੜਾ ਰੋਡ ‘ਤੇ ਸਥਿਤ ਕ੍ਰਿਸਟਲ ਪਲਾਜ਼ਾ ਮਾਰਕੀਟ ‘ਚ ਸਥਿਤ ਸੈਂਸ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪਾ ਮਾਰਿਆ ਹੈ। ਪੁਲਿਸ ਦੇ ਸੀਆਈਏ ਸਟਾਫ਼ ਨੇ ਮਸਾਜ ਸੈਂਟਰ ਵਿੱਚੋਂ ਕਈ ਨੌਜਵਾਨ ਲੜਕੇ–ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਪਰ ਪੁਲਿਸ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਕੁਝ ਵੀ ਦੱਸਣ ਤੋਂ ਗੁਰੇਜ਼ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ…

CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ
|

CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ

ਚੜਿੱਕ  – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ…