CM ਮਾਨ ਨੇ ਜਲੰਧਰ ਵਾਸੀਆਂ ਨੂੰ ਕੀਤੀ ਅਪੀਲ
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਫਿਲੌਰ ਦੇ ਪਿੰਡ ਬੁੰਡਾਲਾ…