ਜਦ ਮਨਮੋਹਨ ਸਿੰਘ ਨੇ ਵੀ ਦਿਖਾਈ ਸੀ ਸਖਤੀ
| |

ਜਦ ਮਨਮੋਹਨ ਸਿੰਘ ਨੇ ਵੀ ਦਿਖਾਈ ਸੀ ਸਖਤੀ

ਚਾਣਕਿਆਪੁਰੀ ’ਚ ਬ੍ਰਿਟਿਸ਼ ਹਾਈ ਕਮਿਸ਼ਨ ਅਤੇ ਕਮਿਸ਼ਨਰ ਦੇ ਦਫਤਰ ਅਤੇ ਰਿਹਾਇਸੀ ਕੰਪਲੈਕਸ ਦੇ ਬਾਹਰ ਸਰਕਾਰ ਵੱਲੋਂ ਬੈਰੀਕੇਡਸ ਅਤੇ ਸੁਰੱਖਿਆ ਹਟਾ ਲੈਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਖੂਬ ਤਾਰੀਫ ਹਾਸਲ ਕੀਤੀ। ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਤੋਂ ਬਾਅਦ ਭਾਰਤ ਨੇ ਜਵਾਬੀ ਕਾਰਵਾਈ ਕੀਤੀ, ਜਿਸ ’ਚ ਥੋੜ੍ਹੇ ਜਿਹੇ ਪ੍ਰਦਰਸ਼ਨਕਾਰੀਆਂ ਵੱਲੋਂ ਭਾਰਤੀ ਝੰਡੇ ਨੂੰ ਲਾਹ ਦਿੱਤਾ…

Vande Bharat train PM ਮੋਦੀ ਅੱਜ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਟਰੇਨ ਨੂੰ ਵਿਖਾਉਣਗੇ ਹਰੀ ਝੰਡੀ
|

Vande Bharat train PM ਮੋਦੀ ਅੱਜ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਟਰੇਨ ਨੂੰ ਵਿਖਾਉਣਗੇ ਹਰੀ ਝੰਡੀ

ਭੋਪਾਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰਾਨੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਤੋਂ ਨਵੀਂ ਦਿੱਲੀ ਵਿਚਾਲੇ ਮੱਧ ਪ੍ਰਦੇਸ਼ ਦੀ ਪਹਿਲੀ ਸੈਮੀ ਹਾਈ ਸਪੀਡ ਟਰੇਨ ‘ਵੰਦੇ ਭਾਰਤ ਐਕਸਪ੍ਰੈੱਸ’ ਨੂੰ ਹਰੀ ਝੰਡੀ ਵਿਖਾਉਣਗੇ। ਵਿਸ਼ਵ ਪੱਧਰੀ ਯਾਤਰੀ ਸਹੂਲਤਾਂ ਨਾਲ ਲੈਸ, ਵੰਦੇ ਭਾਰਤ ਸੂਬੇ ਦੀ ਰਾਜਧਾਨੀ ਭੋਪਾਲ ਤੋਂ ਨਵੀਂ ਦਿੱਲੀ ਵਿਚਾਲੇ ਟਰੇਨ ਕਨੈਕਟੀਵਿਟੀ ਦਾ ਸਭ ਤੋਂ ਤੇਜ਼ ਤਰੀਕਾ…

ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਨੂੰ ਲੈ ਕੇ ਰੈਗੂਲੇਟਰੀ ਕਮਿਸ਼ਨ ਦਾ ਵੱਡਾ ਫ਼ੈਸਲਾ
|

ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਨੂੰ ਲੈ ਕੇ ਰੈਗੂਲੇਟਰੀ ਕਮਿਸ਼ਨ ਦਾ ਵੱਡਾ ਫ਼ੈਸਲਾ

ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਜਲੰਧਰ ਲੋਕ ਸਭਾ ਦੀ ਸੀਟ ’ਤੇ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ ਨਵੀਆਂ ਬਿਜਲੀ ਦਰਾਂ ’ਤੇ ਲਾਗੂ ਹੋਣ ਤੋਂ ਇਕ ਦਿਨ ਪਹਿਲਾਂ ਰੋਕ ਲਾ ਦਿੱਤੀ ਹੈ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਵੀਆਂ ਬਿਜਲੀ ਦਰਾਂ ਲਾਗੂ ਹੋਣ ਦਾ ਰਸਤਾ ਸਾਫ਼ ਹੋ ਸਕੇਗਾ। ਨਵੇਂ ਹੁਕਮ ਆਉਣ ਤੱਕ ਪਿਛਲੇ ਰੇਟਾਂ ਦੇ…