ਅਖ਼ੀਰਲੇ ਦਿਨ ਸਾਰੀਆਂ ਪਾਰਟੀਆਂ ਨੇ ਝੋਕੀ ਤਾਕਤ
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਪਿਛਲੇ ਮਹੀਨਿਆਂ ਤੋਂ ਚੱਲ ਰਿਹਾ ਚੋਣ ਪ੍ਰਚਾਰ ਅੱਜ 6 ਵੱਜਦੇ ਹੀ ਰੁਕ ਗਿਆ ਹੈ। 10 ਮਈ ਨੂੰ ਵੋਟਿੰਗ ਲਈ ਇਕ ਦਿਨ ਬਾਕੀ ਬਚਿਆ ਹੈ। ਹੁਣ 10 ਮਈ ਨੂੰ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ…