ਚਿੰਤਪੁਰਨੀ ਮੰਦਰ ‘ਚ ਲੱਗੀਆਂ ਲੰਬੀਆਂ ਲਾਈਨਾਂ

ਚਿੰਤਪੁਰਨੀ ਮੰਦਰ ‘ਚ ਲੱਗੀਆਂ ਲੰਬੀਆਂ ਲਾਈਨਾਂ

ਧਾਰਮਿਕ ਸਥਾਨ ਚਿੰਤਪੁਰਨੀ ਵਿਖੇ ਐਤਵਾਰ ਨੂੰ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੰਬੀਆਂ ਲਾਈਨਾਂ ਵਿਚ ਲੱਗਣਾ ਪਿਆ। ਸ਼ਰਧਾਲੂਆਂ ਦੀ ਗਿਣਤੀ ਇੰਨੀ ਜ਼ਿਆਦਾ ਸੀ ਕਿ ਮੰਦਰ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ। ਦੱਸ ਦੇਈਏ ਕਿ ਨਰਾਤਿਆਂ ਤੋਂ ਬਾਅਦ ਚਿੰਤਪੁਰਨੀ ’ਚ ਸ਼ਰਧਾਲੂਆਂ ਦੀ ਗਿਣਤੀ ’ਚ ਇੰਨਾ ਜ਼ਿਆਦਾ ਵਾਧਾ ਹੋਇਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਦਰ ਟਰੱਸਟ ਪ੍ਰਬੰਧ ਕਰਨ ’ਚ ਪੂਰੀ…

ਚਸ਼ਮਦੀਦਾਂ ਨੇ ਬਿਆਨ ਕੀਤਾ ਦਿਲ ਦਹਿਲਾ ਦੇਣ ਵਾਲਾ ਮੰਜ਼ਰ
|

ਚਸ਼ਮਦੀਦਾਂ ਨੇ ਬਿਆਨ ਕੀਤਾ ਦਿਲ ਦਹਿਲਾ ਦੇਣ ਵਾਲਾ ਮੰਜ਼ਰ

Gas Leak Case : ਗਿਆਸਪੁਰਾ ਇਲਾਕੇ ਦੀ ਸੂਆ ਰੋਡ ’ਤੇ ਹੋਏ ਹਾਦਸੇ ਦੇ 2 ਚਸ਼ਮਦੀਦ ਸਾਹਮਣੇ ਆਏ ਹਨ, ਜਿਨ੍ਹਾਂ ਨੇ ‘ਜਗ ਬਾਣੀ’ ਟੀਮ ਨਾਲ ਦਿਲ ਦਹਿਲਾ ਦੇਣ ਵਾਲਾ ਮੰਜਰ ਆਪਣੀ ਜ਼ੁਬਾਨ ਨਾਲ ਬਿਆਨ ਕੀਤਾ। ਚਸ਼ਮਦੀਦ ਸ਼ਿਵਮ ਅਤੇ ਅਰਵਿੰਦ ਨੇ ਦੱਸਿਆ ਕਿ ਉਹ ਐਤਵਾਰ ਦੀ ਸਵੇਰ ਘਟਨਾ ਸਥਾਨ ਦੀ ਗੋਇਲ ਕਰਿਆਨਾ ਸਟੋਰ ਤੋਂ ਕੁੱਝ ਹੀ ਦੂਰੀ…

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ
|

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ

ਇਸ ਹਫ਼ਤੇ ਤਾਪਮਾਨ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆ ’ਚ ਬੱਦਲਵਾਈ ਬਣੀ ਰਹੇਗੀ। ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਦੇ ਮੁਕਾਬਲੇ ਬੀਤੇ ਦਿਨ ਤਾਪਮਾਨ ’ਚ 3.6 ਡਿਗਰੀ ਸੈਲਸੀਅਸ ਘੱਟ ਰਿਹਾ, ਜੋ ਔਸਤਨ ਨਾਲੋਂ 7.3 ਡਿਗਰੀ ਸੈਲਸੀਅਸ ਘੱਟ ਸੀ। ਅੱਜ ਸੂਬੇ ’ਚ ਸਭ ਤੋ ਵੱਧ…

ਸਿਮਰਜੀਤ ਬੈਂਸ ਵੱਲੋਂ ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ

ਸਿਮਰਜੀਤ ਬੈਂਸ ਵੱਲੋਂ ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ

ਜਲੰਧਰ ਜਿਮਨੀ ਚੋਣ ਲਈ ਵੋਟਿੰਗ ਨੇੜੇ ਆ ਰਹੀ ਹੈ ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਵੀ ਜੋੜ-ਤੋੜ ਦੇਖਣ ਨੂੰ ਮਿਲ ਰਿਹਾ ਹੈ। ਹੁਣ ਲੋਕ ਇਸਨਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ…

CM ਮਾਨ ਦੀ ਰਾਡਾਰ ‘ਤੇ ਪੰਜਾਬ ਦੇ ਪੁਲਿਸ ਮੁਲਾਜ਼ਮ, ਹਾਈਪ੍ਰੋਫਾਈਲ ਕੇਸਾਂ ਨੂੰ ਸਮੇਂ ‘ਤੇ ਹੱਲ ਕਰਨ ਦੇ ਹੁਕਮ

CM ਮਾਨ ਦੀ ਰਾਡਾਰ ‘ਤੇ ਪੰਜਾਬ ਦੇ ਪੁਲਿਸ ਮੁਲਾਜ਼ਮ, ਹਾਈਪ੍ਰੋਫਾਈਲ ਕੇਸਾਂ ਨੂੰ ਸਮੇਂ ‘ਤੇ ਹੱਲ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ, ਵਿਜੀਲੈਂਸ ਤੇ ਐੱਸਟੀਐੱਫ ਅਧਿਕਾਰੀਆਂ ਨੂੰ ਰਾਡਾਰ ‘ਤੇ ਲਿਆ ਹੈ। ਸਰਕਾਰ ਨੇ ਤਿੰਨੋਂ ਯੂਨਿਟ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਕੇਸ ਟਾਈਮ ‘ਤੇ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਲਿਖਤ ਵਿਚ ਜਾਣਕਾਰੀ ਦੇਣ ਨੂੰ ਕਿਹਾ ਹੈ ਤਾਂ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਦੋਸ਼ੀ ਕਰਾਰ ਕਰਵਾ ਕੇ…

ਪੰਜਾਬ ‘ਚ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

ਪੰਜਾਬ ‘ਚ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਦੱਸ ਦੇਈਏ ਕਿ ਦਫ਼ਤਰਾਂ ਲਈ ਸਮਾਂ ਬਦਲਣ…

आज का राशिफल

आज का राशिफल

मेष आज का दिन आपके लिए अपने कार्य को संभलकर करने के लिए रहेगा और आप अपने बिखरे व्यापार को संभालने की कोशिश में लगे रहेंगे, लेकिन यह तभी हो सकेगा, जब आप अपने आलस्य को त्याग कर आगे बढ़ेंगे और आपको कुछ महत्वपूर्ण चर्चाओं में सम्मिलित होने का मौका मिलेगा, लेकिन आप अपनी बात…

आज का पंचांग
|

आज का पंचांग

शुभ विक्रम संवत्-2079, शक संवत्-1944, हिजरी सन्-1443, ईस्वी सन्-2023 संवत्सर नाम-राक्षस अयन-उत्तरायण मास-फाल्गुन पक्ष-शुक्ल ऋतु-वसन्त वार-बुधवार तिथि (सूर्योदयकालीन)-दशमी नक्षत्र (सूर्योदयकालीन)-मृगशिरा योग (सूर्योदयकालीन)-प्रीति करण (सूर्योदयकालीन)-तैतिल लग्न (सूर्योदयकालीन)-कुम्भ शुभ समय- 6:00 से 9:11, 5:00 से 6:30 तक राहुकाल- दोप. 12:00 से 1:30 बजे तक दिशा शूल-ईशान योगिनी वास-उत्तर गुरु तारा-उदित शुक्र तारा-उदित चंद्र स्थिति-मिथुन व्रत/मुहूर्त-सर्वार्थसिद्धि योग यात्रा…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ…