ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਅਹਿਮ ਖ਼ਬਰ
ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 15 ਜੂਨ 2023 ਤੱਕ ਵਧਾ ਦਿੱਤਾ ਹੈ। ਇਸ ਸੰਬੰਧੀ ਪਰਸੋਨਲ ਵਿਭਾਗ, ਪੰਜਾਬ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਵਿਚ ਸੇਵਾ ਨਿਭਾ ਰਹੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਆਮ…