ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੀਤੀ ਇਹ ਮੰਗ

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੀਤੀ ਇਹ ਮੰਗ

ਹਾਲ ਵਿੱਚ ਪੰਜਾਬ ਬੋਰਡ ਦੇ 10ਵੀਂ ਤੇ 12ਵੀਂ ਦੇ ਨਤੀਜੇ ਆਏ ਨੇ, ਜਿਸ ਵਿੱਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸ ਕਰਕੇ ਇਸ ਵਾਰ ਸਰਕਾਰੀ ਸਕੂਲ ਦੇ ਨਤੀਜੇ ਕਮਾਲ ਦੇ ਰਹੇ ਹਨ। ਹਾਲ ਵਿੱਚ…

ਨਵਜੋਤ ਸਿੱਧੂ ਨੇ ਪੰਜਾਬ ਦੇ ਸੀ ਐਮ ‘ਤੇ ਸਾਧਿਆ ਨਿਸ਼ਾਨਾ

ਨਵਜੋਤ ਸਿੱਧੂ ਨੇ ਪੰਜਾਬ ਦੇ ਸੀ ਐਮ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਦਿੱਲੀ ਅਤੇ ਪੰਜਾਬ ਵਿੱਚ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਹੁਣ ਸਿਆਸਤ ਗਰਮਾਈ ਹੋਈ ਹੈ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਖ਼ਤ ਨਿਸ਼ਾਨਾ ਸਾਧਿਆ ਹੈ। ਸਿੱਧੂ…

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਦੀ ਜੱਫੀ ਨੂੰ ਲੈ ਕੇ ਗਰਮਾ ਗਈ ਸਿਆਸਤ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਦੀ ਜੱਫੀ ਨੂੰ ਲੈ ਕੇ ਗਰਮਾ ਗਈ ਸਿਆਸਤ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਰਬ ਪਾਰਟੀ ਮੀਟਿੰਗ ਵਿੱਚ ਜੱਫੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਬਾਰੇ ਲੁਧਿਆਣਾ ਦੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਤਾਅਨਾ ਮਾਰਿਆ ਹੈ। ਬਿੱਟੂ ਨੇ ਕਿਹਾ ਕਿ ਪਿਛਲੇ 6 ਸਾਲਾਂ ਤੋਂ ਨਵਜੋਤ ਸਿੱਧੂ ਨੇ…